ਮੋਗਾ ‘ਚ ਆਪਸੀ ਰੰਜਿਸ਼ ਦੇ ਚੱਲਦੀਆਂ ਚੱਲੀਆਂ ਤਾਬੜਤੋੜ ਗੋਲੀਆਂ, ਤੇ ਫਿਰ ਹੋਇਆ ਇਹ..!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਬਦਮਾਸ਼ਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਹੋਏ ਨਜਰ ਆ ਰਹੇ ਹਨ। ਨਾਲ ਹੀ ਸੂਬੇ ਦੀ ਕਾਨੂੰਨ ਵਿਵਸਥਾ ਵੀ ਖਰਾਬ ਹੋ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਬਦਮਾਸ਼ਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਹੋਏ ਨਜਰ ਆ ਰਹੇ ਹਨ। ਨਾਲ ਹੀ ਸੂਬੇ ਦੀ ਕਾਨੂੰਨ ਵਿਵਸਥਾ ਵੀ ਖਰਾਬ ਹੋ ਰਹੀ ਹੈ। ਇਸੇ ਤਰ੍ਹਾਂ ਦਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ ਜਿੱਥੇ ਦੋ ਗੁੱਟਾਂ ਵਿਚਾਲੇ ਫਾਇਰਿੰਗ ਹੋਈ।
Firing  Firing

ਦੱਸਿਆ ਜਾ ਰਿਹਾ ਹੈ ਕਿ ਦੋਹਾਂ ਧਿਰਾ ਵਿਚਾਲੇ ਕਿਸੇ ਗੱਲ ਨੂੰ ਲੈਕੇ ਝੜਪ ਹੋ ਗਈ ਜਿਸ ਤੋਂ ਬਾਅਦ ਇਕ ਧਿਰ ਨੇ ਦੂਜੇ ਧਿਰ ਤੇ ਫਾਇਰਿੰਗ ਕਰ ਦਿੱਤੀ। ਜਿਸ ਕਾਰਨ ਇਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ।

Firing

ਜਦਕਿ ਇਕ ਵਿਅਕਤੀ ਗੰਭੀਰ ਜਖਮੀ ਦੱਸਿਆ ਜਾ ਰਿਹਾ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *