ਫਤਿਹਗੜ੍ਹ ਸਾਹਿਬ ‘ਚ ਪੁਲਿਸ ਨੇ 25 ਕਿਲੋ ਸੋਨੇ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਤਿਹਗੜ੍ਹ ਸਾਹਿਬ ‘ਚ ਪੁਲਸ ਨੇ 25 ਕਿਲੋ ਸੋਨੇ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਤਿਹਗੜ੍ਹ ਸਾਹਿਬ ‘ਚ ਪੁਲਸ ਨੇ 25 ਕਿਲੋ ਸੋਨੇ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਬਾਹਰੀ ਨੰਬਰ ਵਾਲੀ ਇਕ ਕੈਸ਼ਨ ਵੈਨ ਦੀ ਤਲਾਸ਼ੀ ਲਈ ਤਾਂ ਪੁਲਸ ਨੂੰ ਉਸ ਵਿਚੋਂ 25 ਕਿਲੋ ਸੋਨਾ ਬਰਾਮਦ ਹੋਇਆ।

Gold

ਨਾਲ ਹੀ ਉਹਨਾਂ ਨੇ ਇਹ ਵੀ ਦੱਸਿਆ ਕਿ ਵੈਨ ਵਿੱਚ ਮੌਜੂਦ ਉਕਤ ਵਿਅਕਤੀ ਦੇ ਕੋਲ ਇਸ ਸੋਨੇ ਦਾ ਕੋਈ ਪੱਕਾ ਬਿੱਲ ਨਹੀਂ ਸੀ। ਫਿਲਹਾਲ ਪੁਲਿਸ ਨੇ ਵਿਅਕਤੀ ਨੂੰ ਹਿਰਸਾਤ ਵਿੱਚ ਲੈ ਲਿਆ ਹੈ ਤੇ ਬਰਾਮਦ ਸੋਨੇ ਨੂੰ ਜਬਤ ਕਰ ਲਿਆ ਹੈ। ਨਾਲ ਹੀ ਮਾਮਲੇ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *