ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ‘ਚ ਅਸਮਾਨੀ ਬਿਜਲੀ ਡਿੱਗਣ ਦੇ ਕਾਰਨ ਕਰੀਬ ਇਕ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਦੋ ਲੋਕਾਂ ਤੇ ਆਸਮਾਨੀ ਬਿਜਲੀ ਡਿੱਗ ਪਈ ਜਿਸ ਕਾਰਨ ਇਕ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਇਕ ਦੀ ਗੰਭੀਰ ਹਾਲਤ ਬਣੀ ਹੋਈ ਹੈ। ਫਿਲਹਾਲ ਜਖਮੀ ਵਿਅਕਤੀ ਨੂੰ ਹਸਪਤਾਲ ਚ ਭਰਤੀ ਕਰਵਾ ਦਿੱਤਾ ਹੈ।

