ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਕਸ਼ਮੀਰ ਦੇ ਹੰਦਵਾੜਾ ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ। ਇਸ ਦੌਰਾਨ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਇਸ ਮੁਠਭੇਰ ਦੇ ਕਾਰਨ ਇਲਾਕੇ ਵਿੱਟ ਇੰਟਰਨੇਟ ਸੇਵਾ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਕਸ਼ਮੀਰ ਦੇ ਹੰਦਵਾੜਾ ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ। ਇਸ ਦੌਰਾਨ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ।…