ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੋਕਸਭਾ ਚੋਣਾਂ ਨੂੰ ਲੈਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬੀ ਫੇਰ ਤੇ ਆਉਣ ਵਾਲੇ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਪੀਐੱਮ ਨਰਿੰਦਰ ਮੋਦੀ 10 ਮਈ ਨੂੰ ਹੁਸ਼ਿਆਰਪੁਰ ਚ ਅਤੇ 13 ਮਈ ਨੂੰ ਬਠਿੰਡਾ ਚ ਰੈਲੀ ਕਰਨਗੇ।
ਇਸ ਦੌਰਾਨ ਪੀਐੱਮ ਨਰਿੰਦਰ ਮੋਦੀ ਉਮੀਦਵਾਰਾ ਦੇ ਹੱਕ ਪ੍ਰਚਾਰ ਕਰਨਗੇ। ਦਸ ਦਈਏ ਕਿ ਇਹ ਜਾਣਕਾਰੀ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਇਹ ਜਾਣਕਾਰੀ ਦਿੱਤੀ ਹੈ।

