ਸੁਲਤਾਨਪੁਰ ਲੋਧੀ ‘ਚ ਰਾਹਤ ਸਮੱਗਰੀ ਨੂੰ ਲੈ ਹੋਇਆ ਵਿਵਾਦ ਚੱਲੀਆਂ ਤਾਬੜਤੋੜ ਗੋਲੀਆਂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੁਲਤਾਨਪੁਰ ਲੋਧੀ ਚ ਅਕਾਲੀ ਤੇ ਕਾਂਗਰਸੀ ਵਰਕਰਾਂ ਵਿਚਾਲੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।  ਮਿਲੀ ਜਾਣਕਾਰੀ ਦੇ ਅਨੁਸਾਰ ਪੀੜਤਾਂ ਨੂੰ ਰਾਹਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੁਲਤਾਨਪੁਰ ਲੋਧੀ ਚ ਅਕਾਲੀ ਤੇ ਕਾਂਗਰਸੀ ਵਰਕਰਾਂ ਵਿਚਾਲੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।

injured  ਮਿਲੀ ਜਾਣਕਾਰੀ ਦੇ ਅਨੁਸਾਰ ਪੀੜਤਾਂ ਨੂੰ ਰਾਹਤ ਸਮੱਗਰੀ ਨੂੰ ਲੈਕੇ ਵਿਵਾਦ ਹੋਇਆ ਸੀ ਜਿਸ ਤੋਂ ਬਾਅਦ ਦੋਹਾਂ ਧਿਰਾ ਵਿਚਾਲੇ ਗੋਲੀਆਂ ਚੱਲ ਪਈਆਂ।

injured

ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਫਾਇਰਿੰਗ ਦੌਰਾਨ 10 ਲੋਕ ਜਖਮੀ  ਹੋ ਗਏ ਹਨ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

 

Leave a Reply

Your email address will not be published. Required fields are marked *