ਜੰਮੂ-ਕਸ਼ਮੀਰ ’ਚ ਭਾਰੀ ਬਰਫਬਾਰੀ ਕਾਰਨ 10 ਪੁਲਿਸਕਰਮੀ ਹੋਏ ਲਾਪਤਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜੰਮੂ ਕਸ਼ਮੀਰ ਚ ਲਗਾਤਾਰ ਭਾਰੀ ਬਰਫਬਾਰੀ ਹੋ ਰਹੀ ਹੈ ਜਿਸ ਕਾਰਨ ਲੋਕਾਂ ਨੂੰ ਠੰਡ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜੰਮੂ ਕਸ਼ਮੀਰ ਚ ਲਗਾਤਾਰ ਭਾਰੀ ਬਰਫਬਾਰੀ ਹੋ ਰਹੀ ਹੈ ਜਿਸ ਕਾਰਨ ਲੋਕਾਂ ਨੂੰ ਠੰਡ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਗਾਤਾਰ ਹੋ ਰਹੀ ਬਰਫਬਾਰੀ ਦੀ ਚਪੇਟ ਵਿੱਚ ਜਵਾਹਰ ਸੁਰੰਗ ਕੋਲ ਪੁਲਿਸ ਦੀ ਪੋਸਟ ਸਾਹਮਣੇ ਆਈ ਹੈ।

snowfall

snowfall

ਜਿਸ ਕਾਰਨ ਕਰੀਬ 10 ਪੁਲਿਸ ਕਰਮੀ ਲਾਪਤਾ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ  ਜੰਮੂ-ਕਸ਼ਮੀਰ ਵਿੱਚ ਬਰਫਬਾਰੀ ਦੇ ਕਾਰਨ ਹਾਈਵੇ ਬੰਦ ਹੋ ਗਿਆ ਹੈ ਨਾਲ ਹੀ ਹਵਾਈ ਸੇਵਾਵਾਂ ਵੀ ਬੰਦ ਹੋ ਗਈਆ ਹਨ। ਫਿਲਹਾਲ ਅਧਿਕਾਰੀਆਂ ਵੱਲੋਂ ਸਰਚ ਅਭਿਆਨ ਚਲਾਈਆ ਜਾ ਰਿਹਾ ਹੈ।

Leave a Reply

Your email address will not be published. Required fields are marked *