ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਸਰਕਾਰ ਨੇ ਆਪਣਾ ਬਜਟ 2019-20 ਪੇਸ਼ ਕੀਤਾ ਹੈ। ਇਸ ਬਜਟ ਉਹਨਾਂ ਵੱਲੋਂ ਸਿੱਖਾਂ ਨੂੰ ਤੋਹਫਾ ਦਿੱਤਾ ਗਿਆ ਹੈ। ਦਸ ਦਈਏ ਕਿ ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਲਾਂਘੇ ਲਈ 100 ਕਰੋੜ ਦਾ ਬਜਟ ਰੱਖਿਆ ਗਿਆ ਹੈ। ਇਹ ਬਜਟ ਪਾਕਿਸਤਾਨ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਹੈ।
ਇਸ ਤੇ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਦਾ ਕਹਿਣਾ ਹੈ ਕਿ ਬਜਟ ਵਿਭਾਜਿਤ ਧਨ ਦਾ ਇਸਤੇਮਾਲ ਕਰਤਾਰਪੁਰ ਲਾਂਘੇ ਦੇ ਵਿਕਾਸ ਲਈ ਕੀਤਾ ਜਾਵੇਗਾ। ਦਸ ਦਈਏ ਕਿ ਕਰਤਾਰਪੁਰ ਲਾਂਘੇ ਰਹੀ ਭਾਰਤੀ ਬਿਨ੍ਹਾਂ ਵੀਜੇ ਪਾਕਿਸਤਾਨ ਆ ਸਕਣਗੇ। ਜਿਸ ਨਾਲ ਉਹ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ।

