ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ਪੁਲਿਸ ਨੇ ਇੱਕ ਨਾਈਜੀਰੀਅਨ ਮਹਿਲਾ ਨੂੰ ਤਸਕਰੀ ਦੇ ਮਾਮਲੇ ਚ ਕਾਬੂ ਕੀਤਾ ਹੈ | ਪੁਲਿਸ ਨੇ ਮੁਲਜ਼ਮ ਤੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਮੁਤਾਬਿਕ ਇਹ ਮਹਿਲਾ ਦਿੱਲੀ ਦੀ ਰਹਿਣ ਵਾਲੀ ਹੈ |
ਜੋ ਪੰਜਾਬ ਚ ਹੈਰੋਇਨ ਸਪਲਾਈ ਕਰਦੀ ਸੀ..ਮੁਲਜ਼ਮ ਮੁੱਖ ਰੂਪ ਤੋ ਯੁਗਾਂਡਾ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ | ਇਹ ਮੁਲਜ਼ਮ ਲੰਬੇ ਸਮੇਂ ਤੋਂ ਨਸ਼ੇ ਦੀ ਸਪਲਾਈ ਕਰ ਰਹੀ ਹੈ | ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਤੇ ਮੁਲਜ਼ਮ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ.ਕਿ ਇਹ ਹੈਰੋਇਨ ਕਿੱਥੇ ਸਪਲਾਈ ਕਰਦੀ ਸੀ |
Watch Video
https://youtu.be/yBs-LkCXI6o
