ਸਿੰਗਲ ਯੂਜ ਪਲਾਸਟਿਕ ਬੈਨ ਅਭਿਆਨ ਨੂੰ ਲੈਕੇ DSGMC ਨੇ ਕੀਤਾ ਇਹ ਵੱਡਾ ਐਲਾਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਭਰ ‘ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਚਲਾਏ ਗਏ  ਸਿੰਗਲ ਯੂਜ਼ ਪਲਾਸਟਿਕ ਬੈਨ ਅਭਿਆਨ ‘ਚ ਹੁਣ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਭਰ ‘ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਚਲਾਏ ਗਏ  ਸਿੰਗਲ ਯੂਜ਼ ਪਲਾਸਟਿਕ ਬੈਨ ਅਭਿਆਨ ‘ਚ ਹੁਣ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਆ ਗਈ ਹੈ।

single use plastic ban

ਦਸ ਦਈਏ ਕਿ ਦਿੱਲੀ ਕਮੇਟੀ ਵੱਲੋਂ ਦਿੱਲੀ ਚ ਸਥਿਤ 11 ਗੁਰਦੁਆਰਿਆਂ ‘ਚ ਪਾਲਸਟਿਕ ਤੋਂ ਬਣੀਆਂ ਚੀਜ਼ਾਂ ਬੈਨ ਕਰ ਦਿੱਤਾ ਹੈ। ਇਸ ਬਾਰੇ DSGMC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਕੀਤਾ ਗਿਆ ਹੈ।

manjinder singh sirsa

ਉਹਨਾਂ ਨੇ ਕਿਹਾ ਕਿ ਪਲਾਸਟਿਕ ਤੋਂ ਇਲਾਵਾ ਧਰਮੋਪੋਲ ਤੋਂ ਬਣੀਆਂ ਵਸਤੂਆਂ ਜਿਵੇਂ ਕਿ ਗਲਾਸ ਚਮਚ ਤੇ ਪਾਲੀਥੀਨ ਬੈਗ ਨੂੰ ਵੀ ਬੈਨ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਦਿੱਲੀ ਵਿੱਚ ਦਿੱਲੀ ਕਮੇਟੀ ਵੱਲੋਂ ਚਲਾਏ ਜਾਂਦੇ ਗੁਰਦੁਆਰੇ ਪਲਾਸਟਿਕ ਦੀਆਂ ਚੀਜ਼ਾਂ ਦੀ ਵਰਤੋਂ ਨਾ ਕੀਤੀ ਜਾਵੇ।

single use plastic ban

ਕਾਬਿਲੇਗੌਰ ਹੈ ਕਿ 2 ਅਕਤੂਬਰ ਤੋਂ  2 ਅਕਤੂਬਰ ਤੋਂ ਸਿੰਗਲ ਯੂਜ਼ ਪਲਾਸਟਿਕ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਸੀ ਤੇ 2 ਅਕਤੂਬਰ ਤੋਂ ਹੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ‘ਚ ਸਿੰਗਲ ਯੂਜ ਪਲਾਸਟਿਕ ਤੋਂ ਬਣੀਆਂ ਚੀਜ਼ਾਂ ਬੈਨ ਹਨ।

Leave a Reply

Your email address will not be published. Required fields are marked *