ਰਾਜਸਥਾਨ ’ਚ ਵਾਪਰਿਆ ਵੱਡਾ ਹਾਦਸਾ, 13 ਲੋਕਾਂ ਦੀ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਰਾਜਸਥਾਨ ਵਿੱਚ ਵੱਡਾ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪ੍ਰਤਾਪਗੜ੍ਹ ਜੈਪੁਰ ਹਾਈਵੇ ਚ ਦੇਰ ਰਾਤ ਇਹ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਰਾਜਸਥਾਨ ਵਿੱਚ ਵੱਡਾ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪ੍ਰਤਾਪਗੜ੍ਹ ਜੈਪੁਰ ਹਾਈਵੇ ਚ ਦੇਰ ਰਾਤ ਇਹ ਭਿਆਨਕ ਹਾਦਸਾ ਵਾਪਰਿਆ। ਇਹ ਹਾਦਸਾ ਇਹਨਾ ਭਿਆਨਕ ਸੀ ਕਿ ਇਸ ਹਾਦਸੇ ਦੇ ਕਾਰਨ ਮੌਕੇ ਤੇ ਹੀ 13 ਲੋਕਾਂ ਦੀ ਮੌਤ ਹੋ ਗਈ

Accident

ਜਦਕਿ 2 ਦਰਜਨ ਤੋਂ ਵੀ ਵਧ ਲੋਕ ਇਸ ਹਾਦਸੇ ਦੇ ਕਾਰਨ ਜਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਲੋਕ ਵਿਆਹ ਵਿੱਚ ਸ਼ਾਮਿਲ ਹੋਣ ਲਈ ਆਏ ਸੀ ਪਰ ਉਹਨਾਂ ਨੂੰ ਇਕ ਟਰੱਕ ਨੇ ਕੁਚਲ ਦਿੱਤਾ।

Accident

ਫਿਲਹਾਲ ਪੁਲਿਸ ਨੇ ਜਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *