ਅੰਮ੍ਰਿਤਸਰ ‘ਚ 14 ਸਾਲਾ ਦੀ ਕੁੜੀ ਨੂੰ ਇਕ ਵਿਅਕਤੀ ਨੇ ਬਣਾਇਆ ਆਪਣੇ ਹਵਸ ਦਾ ਸ਼ਿਕਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿੱਚ ਕੁੜੀਆਂ ਦੀ ਸੁਰੱਖਿਆਂ ਸਵਾਲਾਂ ਦੇ ਘੇਰੇ ‘ਚ ਹੈ। ਪੰਜਾਬ ਚ ਲਗਾਤਾਰ ਕੁੜੀਆਂ ਦੇ ਨਾਲ ਜੁੜੀਆਂ ਵਾਰਦਾਤ ਸਾਹਮਣੇ ਆ ਰਹੀਆਂ ਹਨ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਵਿੱਚ ਕੁੜੀਆਂ ਦੀ ਸੁਰੱਖਿਆਂ ਸਵਾਲਾਂ ਦੇ ਘੇਰੇ ‘ਚ ਹੈ। ਪੰਜਾਬ ਚ ਲਗਾਤਾਰ ਕੁੜੀਆਂ ਦੇ ਨਾਲ ਜੁੜੀਆਂ ਵਾਰਦਾਤ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਹੀ ਅੰਮ੍ਰਿਤਸਰ ਤੋਂ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ 14 ਸਾਲਾਂ ਦੀ ਲੜਕੀ ਨੂੰ ਇਕ ਵਿਅਕਤੀ ਨੇ ਆਪਣੀ ਹਵਸ ਦਾ ਸ਼ਿਕਾਰ ਬਣਾਇਆ।

rape

ਮਿਲੀ ਜਾਣਕਾਰੀ ਦੇ ਅਨੁਸਾਰ ਬੀਤੀ ਰਾਤ ਲੜਕੀ ਦੁਕਾਨ ਤੋਂ ਕੋਈ ਸਾਮਾਨ ਖਰੀਦਣ ਲਈ ਘਰੋਂ ਬਾਹਰ ਨਿਕਲੀ ਸੀ ਪਰ ਰਸਤੇ ਚ ਹੀ ਉਕਤ ਵਿਅਕਤੀ ਨੇ ਲੜਕੀ ਨਾਲ ਜਬਰ ਜਨਾਹ ਕੀਤਾ। ਫਿਲਹਾਲ ਪੀੜਤਾਂ ਦੀ ਮਾਂ ਦੇ ਬਿਆਨਾਂ ਦੇ ਆਧਾਰ ਤੇ  ਪੁਲਿਸ ਨੂੰ ਆਰੋਪੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *