ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਨਾਨਾਵਤੀ ਕਮਿਸ਼ਨ ਦੀ ਸਿਫ਼ਾਰਸ਼ ‘ਤੇ ਸੀ.ਬੀ.ਆਈ. ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ‘ਚ ਦੋਸ਼ੀ ਕਰਾਰੇ ਗਏ ਸੱਜਣ ਕੁਮਾਰ ਖ਼ਿਲਾਫ਼ ਦਰਜ ਦੂਜੇ ਮਾਮਲੇ ਦੀ ਸੁਣਵਾਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 22 ਜਨਵਰੀ ਤੱਕ ਮੁਲਤਵੀ ਕਰ ਦਿੱਤਾ ਹੈ | ਸੱਜਣ ਕੁਮਾਰ ਨੇ ਪਾਈ ਸੁਪਰੀਪ ਕੋਰਟ ਚ ਪਟਿਸ਼ਨ | ਕਿਹਾ ਸਰੰਡਰ ਕਰਨ ਲਈ ਇਕ ਮਹਿਨੇ ਦਾ ਸਮਾਂ ਹੋਰ ਦਿੱਤਾ ਜਾਵੇ |
Watch Video
https://youtu.be/LB01qFsxThM
