1984 ਦੰਗਾਂ ਪੀੜਤ 160 ਪਰਿਵਾਰਾਂ ਦੇ ਲਾਲ ਕਾਰਡ ਹੋਏ ਰੱਦ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– 1984 ਦੰਗਾਂ ਪੀੜਤ 160 ਪਰਿਵਾਰਾਂ ਦੇ ਲਾਲ ਕਾਰਡ ਰੱਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੀੜਤ ਪਰਿਵਾਰਾ ਵਲੋਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– 1984 ਦੰਗਾਂ ਪੀੜਤ 160 ਪਰਿਵਾਰਾਂ ਦੇ ਲਾਲ ਕਾਰਡ ਰੱਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੀੜਤ ਪਰਿਵਾਰਾ ਵਲੋਂ ਸੀਐੱਮ ਕੈਪਟਨ ਅਮਰਿੰਦਰ  ਸਿੰਘ ਨੂੰ ਇੱਕ ਪੱਤਰ ਲਿਖਿਆ ਗਿਆ ਹੈ।

Captain Amarinder singh

ਜਿਸ ‘ਚ ਉਹਨਾਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਉਹਨਾਂ ਦੀ ਮਦਦ ਨਹੀਂ ਕਰਦੀ ਹੈ ਤਾਂ ਉਹਨਾਂ ਕੋਲ ਖੁਦਕੁਸ਼ੀ ਕਰਨ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਉਹ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਬਾਹਰ ਜਹਿਰਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲੈਣਗੇ। ਇਸ ਤੋਂ ਇਲਾਵਾ ਪੀੜਤ ਪਰਿਵਾਰਾਂ ਨੇ ਸਰਕਾਰਦੇ ਸਿਆਸਤ ਕਰਨ ਦੇ ਇਲਜਾਮ ਲਗਾਏ ਹਨ।

Leave a Reply

Your email address will not be published. Required fields are marked *