ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅਰਮੀਨੀਆ ਵਿੱਚ ਫਸੇ ਪੰਜਾਬੀਆਂ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਅਰਮੀਨੀਆਂ ਵਿੱਚ ਫਸੇ ਪੰਜਾਬੀਆਂ ਦੇ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
.@SushmaSwaraj ji ref our conversation, 2 of the 5 accused in the case have been arrested by @PP_kapurthala police. The remaining too will be arrested soon. @PunjabPoliceInd DGP is personally monitoring the case on my directions. https://t.co/6XilHX1c7F
— Capt.Amarinder Singh (@capt_amarinder) February 8, 2019
ਇਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਰਾਹੀ ਦਿੱਤੀ ਹੈ। ਇਸ ਮਾਮਲੇ ਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਸੀਐੱਮ ਦੇ ਨਾਲ ਗੱਲ ਕੀਤੀ ਸੀ। ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।
