ਗੰਡਾਖੇੜੀ ਦੇ 2 ਬੱਚੇ ਲਾਪਤਾ ਹੋਣ ਦਾ ਮਾਮਲਾ, 8 ਦਿਨ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਦੇ ਹੱਥ ਖਾਲੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ – ਗੰਡਾਖੇੜੀ ਦੇ 2 ਬੱਚੇ ਲਾਪਤਾ ਹੋਣ ਦਾ ਮਾਮਲਾ 8 ਦਿਨ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਦੇ ਹੱਥ ਖਾਲੀ ਸਾਂਸਦ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ – ਗੰਡਾਖੇੜੀ ਦੇ 2 ਬੱਚੇ ਲਾਪਤਾ ਹੋਣ ਦਾ ਮਾਮਲਾ

8 ਦਿਨ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਦੇ ਹੱਥ ਖਾਲੀ

ਸਾਂਸਦ ਪ੍ਰਨੀਤ ਕੌਰ ਨੇ ਪੀੜਤ ਪਰਿਵਾਰ ਨਾਲ ਕੀਤੀ ਸੀ ਮੁਲਾਕਾਤ

2 ਦਿਨ ਅੰਦਰ ਬੱਚੇ ਲੱਭਣ ਦਾ ਦਵਾਇਆ ਸੀ ਭਰੋਸਾ

ਪਰਿਵਾਰ ਬੱਚਿਆਂ ਦਾ ਕਰ ਰਿਹੈ ਇਤਜ਼ਾਰ

ਪਰ ਅਜੇ ਤੱਕ ਬੱਚਿਆਂ ਦਾ ਨਹੀਂ ਮਿਲਿਆ ਕੋਈ ਸੁਰਾਗ

ਪੁਲਿਸ ਨੇ 50 ਹਜ਼ਾਰ ਇਨਾਮੀ ਰਾਸ਼ੀ ਦਾ ਕੀਤਾ ਐਲਾਨ

ਬੱਚਿਆਂ ਦਾ ਪਤਾ ਦੱਸਣ ਵਾਲੇ ਨੂੰ ਦਿੱਤਾ ਜਾਵੇਗਾ ਇਨਾਮ

Watch Video

https://youtu.be/f4Hn8tBQJSk

Leave a Reply

Your email address will not be published. Required fields are marked *