ਵਿਦੇਸ਼ਾਂ ਤੋਂ ਪੰਜਾਬ ‘ਚ ਨਸ਼ੇ ਦਾ ਵਪਾਰ ਕਰ ਰਹੇ ਦੋ ਕੌਮਾਂਤਰੀ ਨਸ਼ਾ ਤਸਕਰ ਗ੍ਰਿਫਤਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ‘ਚ ਨਾਰਕੋਟਿਕ ਕੰਟਰੋਲ ਬਿਊਰੋ ਨੂੰ ਨਸ਼ਾ ਤਸਕਰੀ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ। ਦਸ ਦਈਏ ਕਿ ਪੁਲਿਸ ਨੇ ਇਸ ਮਾਮਲੇ ਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ‘ਚ ਨਾਰਕੋਟਿਕ ਕੰਟਰੋਲ ਬਿਊਰੋ ਨੂੰ ਨਸ਼ਾ ਤਸਕਰੀ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ। ਦਸ ਦਈਏ ਕਿ ਪੁਲਿਸ ਨੇ ਇਸ ਮਾਮਲੇ ਤੇ ਗੰਭੀਰਤਾ ਦੇ ਨਾਲ ਕਾਰਵਾਈ ਕਰਦੇ ਹੋਏ  ਦੋ ਕੌਮਾਂਤਰੀ ਨਸ਼ਾ ਤਸਕਰਾ ਨੂੰ ਗ੍ਰਿਫਤਾਰ ਕੀਤਾ ਤੇ ਨਾਲ ਹੀ 2 ਕਰੋੜ ਰੁਪਏ ਦਾ ਨਸ਼ਾ ਵੀ ਬਰਾਮਦ ਕੀਤਾ।

Drug Smuggler

ਦੱਸਿਆ ਜਾ ਰਿਹਾ ਹੈ ਕਿ ਇਹਨਾਂ ਗ੍ਰਿਫਤਾਰ ਕੀਤੇ ਗਏ ਆਰੋਪੀਆਂ ਦੇ ਪੰਜਾਬ ਤੇ ਮੁੰਬਈ ਚ ਨੈੱਟਵਰਕ ਚੱਲ ਰਿਹਾ ਹੈ। ਇਹਨਾਂ ਹੀ ਨਹੀਂ ਇਹਨਾਂ ਮੁਲਜ਼ਮਾਂ ਦੇ ਆਸਟ੍ਰੇਲੀਆ ਤੇ ਕੈਨੇਡਾ ‘ਚ ਵੀ ਸੰਪਰਕ ਹਨ।  ਫਿਲਹਾਲ ਪੁਲਿਸ ਨੇ ਇਹਨਾਂ ਨਸ਼ਾ ਤਸਕਰਾਂ ਨੂੰ ਹਿਰਾਸਤ ਚ ਲੈ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *