ਲੁਧਿਆਣਾ ‘ਚ ਅਫੀਮ ਸਮੇਤ 2 ਨਸ਼ਾ ਤਸਕਰ ਪੁਲਿਸ ਅੜਿਕੇ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਪੰਜਾਬ ਪੁਲਿਸ ਲਗਾਤਾਰ ਨਸ਼ਿਆਂ ਦੇ ਖਿਲਾਫ ਆਪਣੀ ਸਖਤ ਕਾਰਵਾਈ ਕਰ ਰਹੀ ਹੈ। ਇਸੇ ਦੇ ਚੱਲਦੇ ਲੁਧਿਆਣਾ ‘ਚ ਪੰਜਾਬ ਪੁਲਿਸ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਪੰਜਾਬ ਪੁਲਿਸ ਲਗਾਤਾਰ ਨਸ਼ਿਆਂ ਦੇ ਖਿਲਾਫ ਆਪਣੀ ਸਖਤ ਕਾਰਵਾਈ ਕਰ ਰਹੀ ਹੈ। ਇਸੇ ਦੇ ਚੱਲਦੇ ਲੁਧਿਆਣਾ ‘ਚ ਪੰਜਾਬ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਹਿਰਾਸਤ ਚ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਪੁਲਿਸ ਨੇ ਇਸ ਸੂਚਨਾ ਦੇ ਆਧਾਰ ਤੇ ਨਾਕੇਬੰਦੀ ਕੀਤੀ।

Drug Smuggler

 

ਇਸ ਨਾਕੇਬੰਦੀ ਦੌਰਾਨ ਪੁਲਿਸ ਨੇ ਇਕ ਕਿਲੋ 20 ਗ੍ਰਾਮ ਅਫੀਮ ਬਰਾਮਦ ਕੀਤੀ ਤੇ ਨਾਲ ਹੀ ਦੋ ਨਸ਼ਾ ਤਸਕਰਾਂ ਨੂੰ ਵੀ ਹਿਰਾਸਤ ਚ ਲਿਆ। ਫਿਲਹਾਲ ਗ੍ਰਿਫਤਾਰ ਕੀਤੇ ਗਏ ਆਰੋਪਿਆ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *