2 ਨਸ਼ਾ ਤਸਕਰ ਕਾਬੂ, ਇਕ ਕਿਲੋ ਹੈਰੋਇਨ ਸਮੇਤ ਕੀਤੇ ਕਾਬੂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ ਚ ਪੁਲਿਸ ਨੇ ਇਕ ਕਿੱਲੋ ਹੈਰੋਇਨ ਸਮੇਤ 2 ਤਸਕਰਾਂ ਨੂੰ ਕਾਬੂ ਕੀਤਾਐ | ਪੁਲਿਸ ਨੇ ਤਸਕਰਾਂ ਦੀ ਕਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ ਚ ਪੁਲਿਸ ਨੇ ਇਕ ਕਿੱਲੋ ਹੈਰੋਇਨ ਸਮੇਤ 2 ਤਸਕਰਾਂ ਨੂੰ ਕਾਬੂ ਕੀਤਾਐ | ਪੁਲਿਸ ਨੇ ਤਸਕਰਾਂ ਦੀ ਕਾਰ ਨੂੰ ਵੀ ਹਿਰਾਸਤ ਚ ਲੈ ਲਿਆ ਐ | ਇਹ ਤਸਕਰ ਦਿੱਲੀ ਤੋਂ ਲਿਆ ਪੰਜਾਬਚ ਹੈਰੋਇਨ ਸਪਲਾਈ ਕਰਦੇ ਸੀ | ਪੁਲਿਸ ਨੇ ਦੋਵਾਂ ਤੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਐ |

Watch Video

Leave a Reply

Your email address will not be published. Required fields are marked *