ਲਹਿਰਾਗਾਗਾ ‘ਚ ਪੁਲਿਸ ਨੇ ਨਸ਼ੇ ਦੀ ਗੋਲੀਆਂ ਸਮੇਤ ਦੋ ਨਸ਼ਾ ਤਸਕਰ ਨੂੰ ਕੀਤਾ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲਹਿਰਾਗਾਗਾ ‘ਚ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ 3500 ਦੇ ਕਰੀਬ ਨਸੀਲੀ ਗੋਲੀਆਂ ਬਰਾਮਦ ਕੀਤੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲਹਿਰਾਗਾਗਾ ‘ਚ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ 3500 ਦੇ ਕਰੀਬ ਨਸੀਲੀ ਗੋਲੀਆਂ ਬਰਾਮਦ ਕੀਤੀ ਹੈ। ਨਾਲ ਹੀ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

2 smuggler 2 smuggler

ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰ ਹਰਿਆਣਾ ਤੋਂ ਨਸ਼ਾ ਲਿਆਕੇ ਪੰਜਾਬ ਵਿੱਚ ਵੇਚਦੇ ਸੀ। ਫਿਲਹਾਲ ਪੁਲਿਸ ਨੇ ਇਹਨਾਂ ਤਸਕਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਮਾਮਲੇ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *