ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀਆਂ ਜੇਲ੍ਹਾਂ ਲਗਾਤਾਰ ਸੁਰੱਖਿਆਂ ਚ ਬਣੀ ਹੋਈ ਹੈ ਇਸੇ ਤਰ੍ਹਾਂ ਹੀ ਪਟਿਆਲਾ ਜੇਲ੍ਹ ‘ਚੋਂ ਦੋ ਪੁਲਿਸ ਹੈੱਡ ਕਾਂਸਟੇਵਲ ਨੂੰ ਗ੍ਰਿਫਤਾਰ ਕੀਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤੇ ਗਏ ਹੈੱਡ ਕਾਂਸਟੇਵਲ ਜੇਲ੍ਹ ਚੋਂ ਹੈਰੋਇਨ ਸਪਲਾਈ ਕਰਦੇ ਸੀ ਇਸਦਾ ਖੁਲਾਸਾ ਇਕ ਵਿਅਕਤੀ ਦੀ ਗ੍ਰਿਫਤਾਰੀ ਤੋਂ ਬਾਅਦ ਹੋਇਆ। ਫਿਲਹਾਲ ਦੋਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਹਨਾਂ ਕੋਲੋਂ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

