ਡੇਰਾ ਬਾਬਾ ਨਾਨਕ ‘ਚ BSF ਨੇ ਸ਼ੱਕੀ ਵਿਅਕਤੀ ਕੀਤਾ ਕਾਬੂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡੇਰਾ ਬਾਬਾ ਨਾਨਕ ਚ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਡੇਰਾ ਬਾਬਾ ਨਾਨਕ ਚ ਬਾਰਡਰ ਨੰਗਲੀ ਪੋਸਟ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡੇਰਾ ਬਾਬਾ ਨਾਨਕ ਚ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਡੇਰਾ ਬਾਬਾ ਨਾਨਕ ਚ ਬਾਰਡਰ ਨੰਗਲੀ ਪੋਸਟ ਦੇ ਕੋਲ ਬੀਐੱਸਐੱਫ  ਦੇ ਜਵਾਨਾਂ ਨੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਹੈ।

Soldier Arrested

ਉਹਨਾਂ ਦਾ ਕਹਿਣਾ ਹੈ ਕਿ ਬੀਐੱਸਐੱਫ ਦੇ ਜਵਾਨਾਂ ਨੇ ਸ਼ੱਕੀ ਹਲਾਤਾਂ ਚ ਘੁਮਦੇ ਹੋਏ ਦੇਖਿਆ। ਜਿਸ ਤੋਂ ਬਾਅਦ ਉਸਨੇ ਹਿਰਾਸਤ ਚ ਲੈ ਲਿਆ। ਫਿਲਹਾਲ ਪੁਲਿਸ ਵੱਲੋਂ ਵਿਅਕਤੀ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *