ਖੰਨਾ ਪੁਲਿਸ ਨੇ ਦੋ ਨਾਈਜੀਰੀਅਨ ਵਿਅਕਤੀਆਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਖੰਨਾ ਪੁਲਿਸ ਨੇ 1.5 ਕਿਲੋ ਹੈਰੋਇਨ ਸਣੇ ਦੋ ਆਰੋਪੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।  ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਖੰਨਾ ਪੁਲਿਸ ਨੇ 1.5 ਕਿਲੋ ਹੈਰੋਇਨ ਸਣੇ ਦੋ ਆਰੋਪੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

Nigeria

Nigeria  ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਇਕ ਨਾਈਜੀਰੀਆਈਆ ਮੂਲ ਦੇ ਦੋ ਆਰੋਪੀਆਂ ਨੂੰ 1.5 ਕਿਲੋ ਹੈਰੋਇਨ ਗ੍ਰਿਫਤਾਰ ਕੀਤਾ।

Nigeria

ਦੱਸਿਆ ਜਾ ਰਿਹਾ ਹੈ ਕਿ ਆਰੋਪੀ ਭਾਰਤ ਚ ਟੂਰਿਸਟ ਵੀਜੇ ਤੇ ਆਏ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *