ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੀ ਆਨੰਦਪੁਰ ਸਾਹਿਬ ਚ ਇਕ ਭਿਆਨਕ ਹਾਦਸਾ ਵਾਪਰਿਆ ਇਹ ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਮੌਕੇ ਤੇ ਹੀ ਦੋ ਲੋਕਾਂ ਦੀ ਮੌਤ ਹੋ ਗਈ
ਜਦਕਿ ਕਈ ਲੋਕ ਇਸ ਹਾਦਸੇ ਦੇ ਕਾਰਨ ਗੰਭੀਰ ਜਖਮੀ ਹੋ ਗਏ। ਦਸ ਦਈਏ ਕਿ ਪਿੰਡ ਲਖੇੜ ਦੇ ਨੇੜੇ ਇਕ ਬੱਸ 30 ਤੋਂ 40 ਫੁੱਟ ਖਾਈ ਚ ਪਲਟ ਗਈ।
ਜਿਸ ਕਾਰਨ ਮੌਕੇ ਤੇ ਦੀ ਦੋ ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਬੱਸ ਚ ਸਵਾਰ ਹੋਕੇ ਲੋਕ ਵਿਆਹ ਚ ਸ਼ਾਮਿਲ ਹੋ ਜਾ ਰਹੇ ਸੀ। ਪਰ ਰਸਤੇ ਚ ਉਹ ਹਾਦਸੇ ਦਾ ਸ਼ਿਕਾਰ ਹੋ ਗਏ
ਜਿਸ ਕਾਰਨ ਕਈ ਲੋਕ ਇਸ ਹਾਦਸੇ ਦੇ ਕਾਰਨ ਗੰਭੀਰ ਜਖਮੀ ਹੋ ਗਏ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਜਖਮੀਆਂ ਨੂੰ ਹਸਪਤਲਾ ਚ ਭਰਤੀ ਕਰਵਾ ਦਿੱਤਾ ਤੇ ਨਾਲ ਹੀ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


