ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਿਰੋਜਪੁਰ ਦੇ ਪਿੰਡ ਤੂਤ ‘ਚ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਹਾਸਿਲ ਜਾਣਕਾਰੀ ਮੁਤਾਬਿਕ ਫਾਇਰਿੰਗ ਦੌਰਾਨ ਦੋ ਲੋਕ ਗੰਭੀਰ ਜਖਮੀ ਵੀ ਹੋ ਗਏ।
ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਨੂੰ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

