2 ਸ਼ੱਕੀ ਵਿਅਕਤੀਆਂ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼, 8 ਦਿਨਾਂ ਦੇ ਪੁਲਿਸ ਰਿਮਾਂਡ ‘ਤੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੀਤੇ ਦਿਨੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤੇ ਗਏ  ਬਲਵੀਰ ਸਿੰਘ ਤੇ ਗੁਰਦੇਵ ਸਿੰਘ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਨਾਲਸਬੰਧਤ ਹਨ। ਪੁਲਿਸ ਨੇ ਇਨ੍ਹਾਂ ਨੂੰ ਅਦਾਲਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬੀਤੇ ਦਿਨੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤੇ ਗਏ  ਬਲਵੀਰ ਸਿੰਘ ਤੇ ਗੁਰਦੇਵ ਸਿੰਘ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਨਾਲਸਬੰਧਤ ਹਨ। ਪੁਲਿਸ ਨੇ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅੱਠ ਦਿਨਾਂ ਦਾ ਰਿਮਾਂਡ ਹਾਸਲ ਕਰ ਲਇਆ ਹੈ।

Amritsar arrest

ਪੁਲਿਸਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਚਾਰ ਸ਼ੱਕੀਆਂ ਦੀ ਸੂਚਨਾ ਮਿਲੀ ਸੀ, ਜਿਸ ਵਿੱਚੋਂ ਉਨ੍ਹਾਂ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਪੁਲਿਸ ਦਾ ਦਾਅਵਾ ਹੈ ਕਿ ਦੋਵਾਂ ਮੁਲਜ਼ਮਾਂ ਤੋਂ ਦੋ ਪਿਸਤੌਲ ਬਰਾਮਦ ਹੋਏ ਹਨ। ਅਧਿਕਾਰੀਆਂ ਮੁਤਾਬਕ ਦੋਵੇਂ ਇੱਕ ਵੱਡੀ ਵਾਰਦਾਤਨੂੰ ਅੰਜਾਮ ਦੇਣ ਲਈ ਪੰਜਾਬ ਵਿੱਚ ਘੁੰਮ ਰਹੇ ਸਨ। ਪੁਲਿਸ ਦੋਵਾਂ ਤੋਂ ਪੁੱਛਗਿੱਛ ਕਰੇਗੀ।

 

Leave a Reply

Your email address will not be published. Required fields are marked *