ਜੰਮੂ-ਕਸ਼ਮੀਰ ‘ਚ ਮਾਰੇ ਅੱਤਵਾਦੀਆਂ ਦਾ ਮਕਸੂਦਾਂ ਬੰਬ ਧਮਾਕੇ ਨਾਲ ਕੁਨੈਕਸ਼ਨ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜੰਮੂ-ਕਸ਼ਮੀਰ ਵਿੱਚ ਮਾਰੇ ਗਏ ਅੱਤਵਾਦੀਆਂ ਦਾ ਜਲੰਧਰ ਨਾਲ ਕੁਨੈਕਸ਼ਨ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬੀਤੇ ਦਿਨ ਜੰਮੂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਜੰਮੂ-ਕਸ਼ਮੀਰ ਵਿੱਚ ਮਾਰੇ ਗਏ ਅੱਤਵਾਦੀਆਂ ਦਾ ਜਲੰਧਰ ਨਾਲ ਕੁਨੈਕਸ਼ਨ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬੀਤੇ ਦਿਨ ਜੰਮੂ ਕਸ਼ਮੀਰ ਵਿੱਚ 6 ਅੱਤਵਾਦੀ ਮਾਰੇ ਗਏ ਸੀ ਜਿਹਨਾਂ ਵਿੱਚ ਦੋ ਅੱਤਵਾਦੀਆਂ ਦਾ ਜੰਲਧਰ ਨਾਲ ਕੁਨੈਕਸ਼ਨ ਦੱਸਿਆ ਜਾ ਰਿਹਾ ਹੈ।

Terrorist

Terrorist

ਪੁਲਿਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਮਕਸੂਦਾਂ ਧਮਾਕੇ ਵਿੱਚ ਦੋ ਦਹਿਸ਼ਤਗਰਦ ਸ਼ਾਮਿਲ ਸੀ ਜਿਹਨਾਂ ਨੂੰ ਬੀਤੇ ਦਿਨ ਜੰਮੂ ਕਸ਼ਮੀਰ ਵਿੱਚ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੁਲਿਸ ਕਮੀਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ ਹੈ। ਦੱਸਣਯੋਗ ਗੱਲ ਹੈ ਕਿ ਮਕਸੂਦਾ ਪੁਲਿਸ ਸਟੇਸ਼ਨ ਵਿੱਚ ਧਮਾਕਾ ਹੋਇਆ ਸੀ। ਜੰਮੂ ਕਸ਼ਮੀਰ ਦੇ ਅਵੰਤੀਪੁਰਾ ਵਿੱਚ 6 ਅੱਤਵਾਦੀ ਮਾਰੇ ਗਏ ਸੀ।

Leave a Reply

Your email address will not be published. Required fields are marked *