ਜੰਮੂ-ਕਸ਼ਮੀਰ ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਕੀਤੇ ਢੇਰ, 5 ਜਵਾਨ ਹੋਏ ਸ਼ਹੀਦ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜੰਮੂ-ਕਸ਼ਮੀਰ ਦੇ ਹੰਦਵਾੜਾ ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਤੀਜੇ ਦਿਨ ਵੀ ਮੁੱਠਭੇੜ ਜਾਰੀ ਹੈ। सम्बंधित ख़बरेंBig News: पहली बार मर्दों के…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜੰਮੂ-ਕਸ਼ਮੀਰ ਦੇ ਹੰਦਵਾੜਾ ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਤੀਜੇ ਦਿਨ ਵੀ ਮੁੱਠਭੇੜ ਜਾਰੀ ਹੈ।

Firing

Firing

ਮਿਲੀ ਜਾਣਕਾਰੀ ਦੇ ਅਨੁਸਾਰ ਸੁਰੱਖਿਆ ਬਲਾਂ ਦੁਆਰਾ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ 5 ਜਵਾਨ ਸ਼ਹੀਦ ਹੋ ਗਏ ਹਨ ਜਦਕਿ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ। ਫਿਲਹਾਲ ਇਲਾਕੇ ਵਿੱਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *