ਕੁਪਵਾੜਾ ‘ਚ ਸੁਰੱਖਿਆ ਬਲਾਂ ਨੇ ਦੋ ਦਹਿਸ਼ਤਗਰਦਾਂ ਨੂੰ ਕੀਤਾ ਢੇਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦੇ ਵਿਚਾਲੇ ਮੁੱਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੁਰੱਖਿਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦੇ ਵਿਚਾਲੇ ਮੁੱਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ  ਦੇ ਵਿਚਾਲੇ ਮੁੱਠਭੇੜ ਹੋਈ।

Attack

Attack

ਇਸ ਦੌਰਾਨ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ।  ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਮੁੰਹਤੋੜ ਜਵਾਬ ਦਿੱਤਾ ਜਿਸ ਤੋਂ ਬਾਅਦ ਉਹਨਾਂ ਨੇ ਦੋ ਅੱਤਵਾਦੀਆਂ ਨੂੰ ਮੌਤ ਦੀ ਨੀਂਦ ਸੁੱਲਾ ਦਿੱਤਾ। ਫਿਲਹਾਲ ਸੁਰੱਖਿਆ ਬਲਾਂ ਦੁਆਰਾ ਇਲਾਕੇ ਵਿੱਚ ਫੌਜ ਦਾ ਤਲਾਸ਼ੀ ਅਭਿਆਨ ਜਾਰੀ ਹੈ।

Leave a Reply

Your email address will not be published. Required fields are marked *