ਅਜਨਾਲਾ ‘ਚ ਮਿੱਟੀ ਦੇ ਢੇਰ ‘ਚ ਦੱਬ ਜਾਣ ਕਾਰਨ ਦੋ ਨੌਜਵਾਨਾਂ ਦੀ ਹੋਈ ਦਰਦਨਾਕ ਮੌਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਜਨਾਲਾ ‘ਚ ਘਰੇਲੂ ਜ਼ਮੀਨ ਦੀ ਖੁਦਾਈ ਕਰ ਰਹੇ ਦੋ ਨੌਜਵਾਨਾਂ ਦੀ ਮਿੱਟੀ ਦੇ ਢੇਰ ‘ਚ ਦੱਬ ਜਾਣ ਦੇ ਕਾਰਨ ਮੌਤ ਹੋ ਜਾਣ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਜਨਾਲਾ ‘ਚ ਘਰੇਲੂ ਜ਼ਮੀਨ ਦੀ ਖੁਦਾਈ ਕਰ ਰਹੇ ਦੋ ਨੌਜਵਾਨਾਂ ਦੀ ਮਿੱਟੀ ਦੇ ਢੇਰ ‘ਚ ਦੱਬ ਜਾਣ ਦੇ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

youth   ਮਿਲੀ ਜਾਣਕਾਰੀ ਦੇ ਅਨੁਸਾਰ ਮਿੱਟੀ ਦੀ ਖੁਦਾਈ ਤਿੰਨ ਨੌਜਵਾਨ ਕਰ ਰਹੇ ਸੀ ਕਿ ਅਚਾਨਕ ਉਹ ਮਿੱਟੀ ਚ ਹੀ ਦੱਬ ਗਏ

youth

ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਤੇ ਸਥਾਨਕ ਲੋਕਾਂ ਵੱਲੋਂ ਇਕ ਨੌਜਵਾਨ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਜਦਕਿ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ।

youth

ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *