ਅੰਮ੍ਰਿਤਸਰ ‘ਚ ਆਪਸੀ ਰੰਜਿਸ਼ ਦੇ ਚੱਲਦੇ ਚੱਲੀ ਗੋਲੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਦੇ ਸੁਲਤਾਨ ਵਿੰਡ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।  ਮਿਲੀ ਜਾਣਕਾਰੀ ਦੇ ਅਨੁਸਾਰ ਆਪਮੀ ਰੰਜਿਸ਼ ਦੇ ਚੱਲਦੇ ਗੋਲੀ ਚਲਾਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਦੇ ਸੁਲਤਾਨ ਵਿੰਡ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।

Firing  ਮਿਲੀ ਜਾਣਕਾਰੀ ਦੇ ਅਨੁਸਾਰ ਆਪਮੀ ਰੰਜਿਸ਼ ਦੇ ਚੱਲਦੇ ਗੋਲੀ ਚਲਾਈ ਗਈ ਸੀ ਜਿਸ ਕਾਰਨ ਇਸ ਦੌਰਾਨ ਦੋ ਨੌਜਵਾਨ ਜਖਮੀ ਹੋ ਗਏ।

Firing

ਦੱਸਿਆ ਜਾ ਰਿਹਾ ਹੈ ਕਿ ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *