LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

404

Page Not Found

Your search did not match any documents

Latest News
yt46117878pp

Met Gala 2024: मेट गाला 2024 में आलिया भट्ट(Alia Bhatt) ने अपने लाजवाब और खूबसूरत लुक से सभी को दीवाना कर दिया है. इस साल मेट गाला इवेंट(Met Gala 2024) में शामिल होकर अपने हुस्न का जादू इस कदर चलाया कि बॉलीवुड और हॉलीवुड के सभी स्टार्स उन्हें देखते रह गए. मेट गाला 2024 में आलिया भट्ट मशहूर डिजाइनर सब्यसाची(SabyaSachi) की फूलों वाली साड़ी पहनकर पहुंची. इस साड़ी को बनाने में 163 कारीगरों की 1965 घंटे की मेहनत लगी है. इस साड़ी को पहनकर आलिया भट्ट किसी खूबसूरत राजकुमारी से कम नहीं लग रही थीं. आलिया भट्ट ने अपने ऑफिशियल इंस्टाग्राम से अपने मेट गाला 2024 लुक की खूब सारी तस्वीरें शेयर कीं. उनके इस लुक पर लगातार फैंस और सेलेब्स कमेंट्स कर रहे हैं.            View this post on Instagram                       A post shared by Alia Bhatt...

dubai air news

Dubai Murder case : ਦੁਬਈ ਵਿਚ ਪੰਜਾਬੀ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ ਹੈ। ਉਹ ਹਲਕਾ ਜਲੰਧਰ ਕੈਂਟ ਦੇ ਕਸਬਾ ਜਮਸ਼ੇਰ ਦੀ ਪੱਤੀ ਸੇਖੋਂ ਦਾ ਦੱਸਿਆ ਜਾ ਰਿਹਾ ਹੈ।   ਮ੍ਰਿਤਕ ਦੀ ਪਛਾਣ ਪੰਕਜ ਡੌਲ (34) ਵਜੋਂ ਹੋਈ ਹੈ। ਉਸ ਦੀ ਮੌਤ ਦੀ ਸੂਚਨਾ ਦੁਬਈ ਵਿਚ ਰਹਿੰਦੇ ਉਸ ਦੇ ਛੋਟੇ ਭਰਾ ਗੁਰਪ੍ਰੀਤ ਗੋਪੀ ਡੌਲ ਨੇ ਰਾਤ 9.30 ਵਜੇ ਫੋਨ ਕਰ ਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ।ਗੋਪੀ ਨੇ ਦੱਸਿਆ ਕਿ ਪੰਕਜ ਐਤਵਾਰ ਦੁਬਈ ਦੇ ਸ਼ਹਿਰ ਅਲਕੋਜ ਵਿਚ ਸਥਿਤ ਗੁਰਦੁਆਰਾ ਸਾਹਿਬ ਤੋਂ ਵਾਪਸ ਘਰ ਵੱਲ ਆ ਰਿਹਾ ਸੀ। ਇਸ ਦੌਰਾਨ ਉਸ ਨੂੰ ਰਸਤੇ ਵਿਚ ਪੱਗ ਬੰਨ੍ਹੀ ਇਕ ਨੌਜਵਾਨ ਨੇ ਰੋਕ ਲਿਆ ਅਤੇ ਮਾਮੂਲੀ ਵਿਵਾਦ ਤੋਂ ਬਾਅਦ ਤੇਜ਼ਧਾਰ ਹਥਿਆਰ ਨਾਲ ਉਸ ਉਤੇ ਹਮਲਾ ਕਰ ਕੇ ਉਸ ਦੀ ਹੱਤਿਆ ਕਰ ਦਿੱਤੀ। ਪੰਕਜ ਨੂੰ ਖੂਨ ਵਿਚ ਲਥਪਥ ਹਾਲਤ ਵਿਚ ਛੱਡ ਕੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਪੰਕਜ ਦੇ ਸਾਥੀਆਂ ਨੇ ਉਸ ਨੂੰ ਕਾਬੂ ਕਰਨਾ ਚਾਹਿਆ ਪਰ ਉਹ ਹੱਥ ਨਹੀਂ ਆਇਆ। ਅਲਕੋਜ ਸ਼ਹਿਰ ਦੀ ਪੁਲਿਸ ਇਸ ਸਬੰਧ ਵਿਚ ਸੂਚਿਤ ਕੀਤੇ ਜਾਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।ਪਤਾ ਲੱਗਾ ਹੈ ਕਿ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪਰਿਵਾਰ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਕਜ 13 ਸਾਲ ਪਹਿਲਾਂ ਦੁਬਈ ਗਿਆ ਸੀ। ਉਥੇ ਉਹ ਇਕ ਕੰਪਨੀ ਵਿਚ ਫੋਰਮੈਨ ਵਜੋਂ ਨੌਕਰੀ ਕਰਦਾ ਸੀ। ਲਗਪਗ ਇਕ ਸਾਲ ਤੋਂ ਬਾਅਦ ਉਹ ਛੁੱਟੀ ਆਉਂਦਾ ਰਹਿੰਦਾ ਸੀ। 5 ਮਹੀਨੇ ਪਹਿਲਾਂ ਵੀ ਉਹ ਰਿਸ਼ਤੇਦਾਰੀ ਵਿਚ ਕਿਸੇ ਵਿਆਹ ਸਮਾਗਮ ਵਿਚ ਹਿੱਸਾ ਲੈਣ ਲਈ ਆਇਆ ਸੀ ਅਤੇ 10 ਦਿਨ ਰਹਿ ਕੇ ਵਾਪਸ ਚਲਾ ਗਿਆ ਸੀ। ਉਸ ਦੀ ਮੌਤ ਦੀ ਸੂਚਨਾ ਮਿਲਦਿਆਂ ਹੀ ਪਰਿਵਾਰ ਵਿਚ ਮਾਤਮ ਛਾ ਗਿਆ ਅਤੇ ਪੂਰੇ ਸੇਖੋਂ ਪੱਤੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

austrailia new new

Australia News : ਆਸਟ੍ਰੇਲੀਆ ਜਾਣ ਦਾ ਸੁਪਨਾ ਦੇਖ ਰਹੇ ਪੰਜਾਬੀਆਂ ਨੂੰ ਵੱਡੀ ਰਾਹਤ ਮਿਲੀ ਹੈ। ਆਸਟ੍ਰੇਲੀਆ ਨੇ ਆਪਣੇ ਸਾਰੇ ਵੀਜ਼ਿਆਂ ਲਈ TOEFL ਸਕੋਰ ਨੂੰ ਮਾਨਤਾ ਦੇ ਦਿੱਤੀ ਹੈ। ਇਸ ਨਾਲ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਵੱਡੀ ਸਹੂਲਤ ਮਿਲੇਗੀ। ਰਿਪੋਰਟ ਮੁਤਾਬਕ ਸੋਮਵਾਰ ਨੂੰ ਕਿਹਾ ਗਿਆ ਕਿ TOEFL ਸਕੋਰ ਨੂੰ ਹੁਣ ਸਾਰੇ ਆਸਟ੍ਰੇਲੀਆਈ ਵੀਜ਼ਿਆਂ ਲਈ ਮਾਨਤਾ ਮਿਲ ਗਈ ਹੈ। TOEFL ਦੀ ਪਿਛਲੇ ਸਾਲ ਜੁਲਾਈ ਵਿੱਚ ਆਸਟ੍ਰੇਲੀਆ ਦੇ ਗ੍ਰਹਿ ਮਾਮਲਿਆਂ ਦੇ ਵਿਭਾਗ (DHA) ਦੁਆਰਾ ਸਮੀਖਿਆ ਕੀਤੀ ਗਈ ਸੀ ਅਤੇ ਇਸ ਤੋਂ ਬਾ੍ਅਦ ਤੋਂ ਸਕੋਰ ਸਵੀਕਾਰ ਨਹੀਂ ਕੀਤੇ ਜਾ ਰਹੇ ਸਨ।ਈਟੀਐਸ ਇਸ ਵਿਚ ਕਿਹਾ ਗਿਆ ਹੈ ਕਿ 5 ਮਈ ਨੂੰ ਜਾਂ ਇਸ ਤੋਂ ਬਾਅਦ ਲਏ ਗਏ ਟੈਸਟਾਂ ਦੇ ਅੰਕ ਸਾਰੇ ਵੀਜ਼ਿਆਂ ਲਈ ਵੈਧ ਮੰਨੇ ਜਾਣਗੇ। ਤੁਹਾਨੂੰ ਦੱਸ ਦੇਈਏ ਕਿ ਆਸਟ੍ਰੇਲੀਆ ਭਾਰਤੀ ਵਿਦਿਆਰਥੀਆਂ ਅਤੇ ਕੰਮਕਾਜੀ ਲੋਕਾਂ ਲਈ ਮਨਪਸੰਦ ਸਥਾਨ ਬਣਿਆ ਹੋਇਆ ਹੈ। ਪਿਛਲੇ ਸਾਲ 1.2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਪੜ੍ਹਾਈ ਲਈ ਆਸਟ੍ਰੇਲੀਆ ਗਏ ਸਨ।TOEFL (ਵਿਦੇਸ਼ੀ ਭਾਸ਼ਾ ਵਜੋਂ ਅੰਗਰੇਜ਼ੀ ਦਾ ਟੈਸਟ) ਇੱਕ ਅਜਿਹਾ ਟੈਸਟ ਹੈ ਜੋ ਅੰਗਰੇਜ਼ੀ ਭਾਸ਼ਾ ਦੀ ਜਾਂਚ ਕਰਦਾ ਹੈ। ਇਸ ਟੈਸਟ ਰਾਹੀਂ ਦੇਸ਼ ਦੇ ਉਨ੍ਹਾਂ ਲੋਕਾਂ ਦੀ ਯੋਗਤਾ ਦਾ ਮੁਲਾਂਕਣ ਕੀਤਾ ਜਾਂਦਾ ਹੈ, ਜੋ ਅੰਗਰੇਜ਼ੀ ਨਹੀਂ ਬੋਲਦੇ, ਫਿਰ ਪਾਸ ਹੋਣ ਵਾਲੇ ਯਾਨੀ ਅੰਗਰੇਜ਼ੀ ਸਮਝਣ ਅਤੇ ਬੋਲਣ ਵਾਲਿਆਂ ਨੂੰ ਯੂਨੀਵਰਸਿਟੀ ਵਿੱਚ ਪੜ੍ਹਨ ਦਾ ਮੌਕਾ ਮਿਲਦਾ ਹੈ।ਈਟੀਐਸ ਸਚਿਨ ਜੈਨ, ਕੰਟਰੀ ਮੈਨੇਜਰ, ਭਾਰਤ ਅਤੇ ਦੱਖਣੀ ਏਸ਼ੀਆ ਨੇ ਕਿਹਾ, ‘ਇਸ ਤੋਂ ਇਲਾਵਾ, ਨਵੀਨਤਮ ਕਿਊ.ਐੱਸ. ਵਿਸ਼ਵ ਯੂਨੀਵਰਸਿਟੀ ਦਰਜਾਬੰਦੀ ਦੇ ਮੁਤਾਬਕ ਚੋਟੀ ਦੀਆਂ 100 ਗਲੋਬਲ ਯੂਨੀਵਰਸਿਟੀਆਂ ਵਿੱਚੋਂ 9 ਆਸਟ੍ਰੇਲੀਅਨ ਯੂਨੀਵਰਸਿਟੀਆਂ ਦੇ ਨਾਲ ਆਸਟ੍ਰੇਲੀਆ ਵਿਸ਼ਵ ਪੱਧਰੀ ਉੱਚ ਸਿੱਖਿਆ ਅਤੇ ਅਧਿਐਨ ਤੋਂ ਬਾਅਦ ਦੇ ਕੰਮ ਦੇ ਮੌਕੇ ਪ੍ਰਦਾਨ ਕਰਦਾ ਹੈ।ਪਿਛਲੇ ਸਾਲ 25 ਜੁਲਾਈ ਤੱਕ, TOEFL IBT ਨੂੰ ਅਸਥਾਈ ਤੌਰ ਉਤੇ ETS ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਦੁਬਾਰਾ ਟੈਸਟ ਕੀਤੇ ਗਏ ਸੋਧਾਂ ਕਾਰਨ ਬੰਦ ਕਰ ਦਿੱਤਾ ਗਿਆ ਸੀ। ਇਸ ਪਾਬੰਦੀ ਦਾ ਐਲਾਨ ਆਸਟ੍ਰੇਲੀਆ ਦੇ ਗ੍ਰਹਿ ਵਿਭਾਗ ਰਾਹੀਂ ਕੀਤਾ ਗਿਆ। ਹਾਲਾਂਕਿ ਵਿਭਾਗ ਫਿਲਹਾਲ ਟੈਸਟ ‘ਚ ਕੀਤੇ ਗਏ ਬਦਲਾਅ ਦੀ ਸਮੀਖਿਆ ਕਰ ਰਿਹਾ ਹੈ। ਇਸ ਸਮੇਂ ਦੌਰਾਨ ਆਸਟ੍ਰੇਲੀਅਨ ਸਰਕਾਰ ਨੇ ਇਹਨਾਂ ਟੈਸਟਾਂ (IELTS, PTE Cambridge English (CAE) ਅਤੇ OET) ਦੇ ਨਤੀਜਿਆਂ ਨੂੰ ਸਵੀਕਾਰ ਕਰ ਲਿਆ ਹੈ।      ...

video viral new

ਸੋਸ਼ਲ ਮੀਡੀਆ 'ਤੇ ਇਕ ਅਜਿਹੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਦੇਖ ਕੇ ਤੁਹਾਡੀ ਰੂਹ ਕੰਬ ਜਾਵੇਗੀ। ਇਸ 'ਚ ਦੇਖਿਆ ਜਾ ਸਕਦਾ ਹੈ ਕਿ ਇਕ ਪਤਨੀ ਆਪਣੇ ਪਤੀ 'ਤੇ ਤਸ਼ੱਦਦ ਕਰ ਰਹੀ ਹੈ। ਇਹ ਸਾਰੀ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ, ਜਿਸ ਨੂੰ ਪਤੀ ਨੇ ਲਗਾਇਆ ਸੀ, ਜਿਸ ਨਾਲ ਇਹ ਸਭ ਹੋ ਰਿਹਾ ਸੀ। ਫਿਲਹਾਲ ਮੁਲਜ਼ਮ ਪਤਨੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਪਤਨੀ ਪਹਿਲਾਂ ਆਪਣੇ ਪਤੀ ਦੇ ਹੱਥ ਚੁੰਨੀਆਂ ਨਾਲ ਬੰਨ੍ਹਦੀ ਹੈ, ਫਿਰ ਉਸ ਦੀ ਛਾਤੀ 'ਤੇ ਚੜ੍ਹ ਕੇ ਉਸ 'ਤੇ ਤਸ਼ੱਦਦ ਕਰਨ ਲੱਗਦੀ ਹੈ। ਇਸ ਦੌਰਾਨ ਪਤਨੀ ਨੂੰ ਵੀ ਗੁਟਕਾ ਖਾਂਦੇ ਤੇ ਸਿਗਰੇਟ ਪੀਂਦਿਆਂ ਦੇਖਿਆ ਜਾ ਸਕਦਾ ਹੈ। ਇਸ ਤੋਂ ਬਾਅਦ ਉਹ ਹੱਥ 'ਚ ਚਾਕੂ ਲੈ ਕੇ ਆਪਣੇ ਪਤੀ ਦੇ ਗੁਪਤ ਅੰਗ ਨੂੰ ਕੱਟਣ ਦੀ ਕੋਸ਼ਿਸ਼ ਕਰਦੀ ਹੈ। ਇਸ ਦੌਰਾਨ ਉਹ ਆਪਣੇ ਲਈ ਇੱਕ ਸਿਗਰੇਟ ਵੀ ਜਗਾਉਂਦੀ ਹੈ ਅਤੇ ਫਿਰ ਉਸ ਸਿਗਰਟ ਨਾਲ ਆਪਣੇ ਪਤੀ ਨੂੰ ਸਾੜਨ ਦੀ ਕੋਸ਼ਿਸ਼ ਕਰਦੀ ਹੈ। ਪਤੀ ਦੇ ਸਰੀਰ 'ਤੇ ਸੱਟਾਂ ਦੇ ਕਈ ਨਿਸ਼ਾਨ ਮਿਲੇ ਹਨ।ਇਹ ਵਾਇਰਲ ਵੀਡੀਓ ਉੱਤਰ ਪ੍ਰਦੇਸ਼ ਦੇ ਬਿਜਨੌਰ ਦੀ ਦੱਸੀ ਜਾ ਰਹੀ ਹੈ। ਦੱਸਿਆ ਗਿਆ ਕਿ ਪਤਨੀ ਦਾ ਕਿਸੇ ਹੋਰ ਨਾਲ ਅਫੇਅਰ ਸੀ, ਜਦੋਂ ਪਤੀ ਨੇ ਇਸ ਦਾ ਵਿਰੋਧ ਕੀਤਾ ਤਾਂ ਪਤਨੀ ਨੇ ਉਸ 'ਤੇ ਤਸ਼ੱਦਦ ਕਰਨਾ ਸ਼ੁਰੂ ਕਰ ਦਿੱਤਾ। ਉਸ ਨੇ ਉਸ ਨੂੰ ਕਈ ਵਾਰ ਸਿਗਰੇਟ ਨਾਲ ਸਾੜਿਆ ਅਤੇ ਉਸ ਨੂੰ ਕੁੱਟਿਆ। ਜਦੋਂ ਇਹ ਤਸ਼ੱਦਦ ਖਤਮ ਨਹੀਂ ਹੋਇਆ ਤਾਂ ਪਤੀ ਨੇ ਲੋਕਾਂ ਨੂੰ ਆਪਣੀ ਕਹਾਣੀ ਸੁਣਾਉਣ ਲਈ ਸੀਸੀਟੀਵੀ ਕੈਮਰੇ ਲਗਾ ਦਿੱਤੇ। ਇਸ ਤੋਂ ਬਾਅਦ ਜੋ ਵੀ ਹੋਇਆ ਉਹ ਲੋਕਾਂ ਦੇ ਸਾਹਮਣੇ ਹੈ ਅਤੇ ਫਿਲਹਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। बिजनौर में महिला ने अपने पति को नशीला दूध पिलाकर बेहोश कर दिया। फिर दोनों हाथ बांध दिए। सीने पर चढ़कर उसको पीटा। सिगरेट से कई जगह दागा। चाकू से प्राइवेट पार्ट काटने की कोशिश की। पत्नी मेहर जहां अरेस्ट है। ऐसी हराम औरत मर क्यों नहीं जातीpic.twitter.com/ADGvdXXsZJ — Baby Yadav (@Officer165578) May 7, 2024 ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਹਰਕਤ 'ਚ ਆਈ ਅਤੇ ਮੁਲਜ਼ਮ ਪਤਨੀ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ। ਫਿਲਹਾਲ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਵੀਡੀਓ ਅਤੇ ਪੁੱਛਗਿੱਛ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।  ...

kl8756

Kharar Murder News: खरड़ के पास चंदो गांव में दिन के करीब 12.30 बजे युवक की गोली मारकर हत्या कर दी गई. युवक के सिर में गोली मारी गई . मृतक की पहचान त्यूर गांव के 26 वर्षीय मुनीष कुमार के रूप में हुई है. मृतक को बाउंसर बताया जा रहा है. पुलिस ने मौके पर पहुंचकर जांच शुरू कर दी है.

kharar news new

Kharar News : ਜ਼ਿਲ੍ਹਾ ਮੁਹਾਲੀ ਅਧੀਨ ਪੈਂਦੇ ਖਰੜ ਦੇ ਨੇੜਲੇ ਪਿੰਡ ਚੰਦੋ ਵਿਚ ਇਕ ਨੌਜਵਾਨ ਦਾ ਸਿਰ ਵਿਚ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ।ਮੁਲਜ਼ਮਾਂ ਨੇ ਦਿਨ ਦਿਹਾੜੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਅਨੁਸਾਰ ਪਿੰਡ ਤਿਊੜ ਦਾ ਰਹਿਣ ਵਾਲਾ ਨੌਜਵਾਨ ਕਿਸੇ ਕੰਮ ਲਈ ਖਰੜ ਜਾ ਰਿਹਾ ਸੀ ਅਤੇ ਰਸਤੇ ਵਿਚ ਕੁੱਝ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਗੋਲੀ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ ਦੀ ਪਛਾਣ 27 ਸਾਲਾ ਮਨੀਸ਼ ਕੁਮਾਰ ਵਜੋਂ ਹੋਈ ਹੈ। ਉਹ ਮਾਪਿਆਂ ਦਾ ਇਕਲੌਤਾ ਪੁੱਤ ਸੀ। ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਖਰੜ ਕਲੱਬ ਵਿਚ ਬਾਊਂਸਰ ਸੀ। ਉਸ ਦਾ ਕਈ ਸਾਲਾਂ ਤੋਂ ਕੋਈ ਕੇਸ ਚੱਲ ਰਿਹਾ ਸੀ। ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਉਸੇ ਸਬੰਧੀ ਇਹ ਹਮਲਾ ਹੋਇਆ ਹੈ। ਇਸ ਤੋਂ ਪਹਿਲਾਂ ਵੀ ਮ੍ਰਿਤਕ ਨੂੰ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਸਨ। 

yt465

Egg Kabab Recpie: भारत भर में शाकाहारी और मांसाहारी दोनों में कबाब की व्यापक विविधता है. एग कबाब एक पॉपुलर स्नैक रेसिपी है जिसे हार्ड बॉयल एग, बेसन, कुछ तीखे मसाले और मिर्च पाउडर, चाट मसाला, अदरक और लहसुन के पेस्ट जैसे मसालों से बनाया जाता है. घर में अचानक मेहमान आ जाएं और आपके पास कुछ ऐक्स्ट्रा खाना तैयार करने के लिए ज्यादा समय न हो तो आप इसे तुरंत भी बना सकते हैं. इन अंडा कबाब को पार्टियों में स्टार्टर के रूप में भी परोसा जा सकता है. इसके अलावा यह बर्थडे पार्टीज और किटी पार्टीज के लिए भी बिल्कुल उपयुक्त हैं. इस अद्भुत अंडा कबाब रेसिपी को आज़माएँ और अपने परिवार और दोस्तों को प्रभावित करें. इस डिश को अपनी पसंद के डिप या सलाद के साथ मिलाएं और आनंद लें! यह ड्रिंक और शर्बत के साथ खाने में भी काफी अच्छा लगता है. अंडा कबाब के लिए इंग्रीडिएंट (Egg Kabab Recpie)6 अंडा, 1 मुट्ठी बारीक कटी हरा धनिया, 1 चम्मच गरम मसाला पाउडर,1 1/2 चम्मच लाल मिर्च पाउडर ,1/2 कप पानी नमक आवश्यकतानुसार, 150 ग्राम बेसन, 1 बारीक कटा प्याज, 1 चम्मच पिसी हुई काली मिर्च, 1 कप ब्रेडक्रम्ब्स, 1 1/2 कप रिफाइंड तेल कैसे बनाएं अंडा कबाब ?(Egg Kabab Recpie)Step1:सबसे पहले अंडे को एक चुटकी नमक के साथ उबालें. जब अंडे उबल जाएं तो उनके छिलके हटा दें और उबले हुए अंडों को एक बड़े कटोरे में कद्दूकस कर लें. फिर इसमें ब्रेड क्रम्ब्स और तेल को छोड़कर बाकी सभी सामग्री डालें. सभी सामग्रियों को अपने हाथों से अच्छी तरह मिला लें. मिश्रण में एक बार में 1-2 बड़े चम्मच ही पानी डालें। आवश्यकता से अधिक पानी न डालें. सुनिश्चित करें कि मिश्रण की कंसिस्टेंसी चिपचिपी हो और पानी जैसी न हो. ब्रेड के टुकड़ों को कोटिंग के लिए अलग रख दें. Step2: मिश्रण को हाथ से अच्छी तरह गूथ लीजिये ताकि इसका टेक्सचर स्मूथ हो जाये. अपने स्वाद के अनुसार मसालों को बैलेंस करें और मिश्रण को छोटे-छोटे कबाब का आकार दें. प्रत्येक कबाब को ब्रेडक्रंब में डुबोकर अच्छी तरह से कोट कर लें. Step 3:  एक गहरे तले वाले पैन में तेल गर्म करें और कबाब को दोनों तरफ से सुनहरा होने तक पकाएं. आंच धीमी रखें नहीं तो अंडे के कबाब में मसाला जल जाएगा. अंडे के कबाब को अब्सॉर्बेंट पेपर पर निकाल लें. Step 4: प्याज के छल्लों और किसी भी तीखी चटनी के साथ गरमागरम परोसें. आप इस डिश को बच्चों के लंच बॉक्स के लिए भी तैयार कर सकती हैं....

sher singh ghu new

firozpur lok sabha constituency  : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ‘ਚ ਕਾਂਗਰਸ ਵੱਲੋਂ ਫਿਰੋਜ਼ਪੁਰ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਨੇ ਅਕਾਲੀ ਦਲ ਦੇ ਹੀ ਪੁਰਾਣੇ ਚੇਹਰੇ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦਿੱਤੀ ਹੈ। ਘੁਬਾਇਆ ਨੇ ਸਾਲ 2021 ਵਿੱਚ ਅਕਾਲੀ ਦਲ ਛੱਡ ਕੇ ਕਾਂਗਰਸ ਜੁਆਇਨ ਕਰ ਲਿਆ ਸੀ। ਇਸ ਦੇ ਨਾਲ ਹੀ ਕਾਂਗਰਸ ਨੇ ਸਾਰੀਆਂ 13 ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸ਼ੇਰ ਸਿੰਘ ਘੁਬਾਇਆ ਨੇ ਪਾਰਟੀ ਦੇ ਐਲਾਨ ਤੋਂ ਪਹਿਲਾਂ ਹੀ ਫਿਰੋਜ਼ਪੁਰ ਤੋਂ ਖੁਦ ਨੂੰ ਉਮੀਦਵਾਰ ਐਲਾਨ ਕਰ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ। ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਟਿਕਟ ਪੱਕੀ ਹੈ ਤੇ ਕਾਂਗਰਸ ਪਾਰਟੀ ਉਨ੍ਹਾਂ ਨੂੰ ਹੀ ਉਮੀਦਵਾਰ ਐਲਾਨ ਕਰੇਗੀ। ਉਧਰ, 2024 ਦੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਅਕਾਲੀ ਦਲ ਨੇ ਨਵਦੇਵ ਸਿੰਘ ਮਾਨ ਨੂੰ ਟਿਕਟ ਦਿਤੀ ਹੈ। ਫਿਲਹਾਲ ਭਾਜਪਾ ਨੇ ਫਿਰੋਜ਼ਪੁਰ ਤੋਂ ਅਪਣਾ ਉਮੀਦਵਾਰ ਨਹੀਂ ਐਲਾਨਿਆ ਹੈ।

vgh5622117

Good Sunglasses Tips: गर्मियों में लोग तेज धूप और धूल से बचने के लिए हम तरह तरह की चीजों का इस्‍तेमाल करते हैं. इन्‍हीं में से एक महत्वपूर्ण चीज है सनग्‍लास. जो  हमारी आंखों और आसपास की स्किन को यूवी किरणों से प्रोटेक्‍ट करने का काम करता है. मार्केट में आजकल कई तरह के सनग्लास उपलब्ध हैं. समय के साथ-साथ यह एक फैशन स्टेटमेंट के तौर पर बनकर उभरा है. कई लोग मार्केट में कोई भी गहरे रंग का सनग्लास खरीद लेते हैं लेकिन ऐसा करने से बचना चाहिए.अगर आप नया सनग्‍लास खरीदने वाले हैं तो कुछ टिप्‍स को जरूर फॉलो करें. इनकी मदद से आप बेहतर सनग्‍लास खरीद सकेंगे और खरीदने के बाद किसी तरह का पछतावा भी नहीं होगा. पोलाराइज लेंस पहनने से बचे पोलाराइज लेंस सिर्फ चमक को कम करते है. वे यूवी प्रोटेक्शन नहीं देते हैं. इसलिए यह बिल्कुल न सोचे हैं पोलाराइज लेंस से आप यूवी किरणों से बचे सकते हैं. इसके लिए आप मार्केट से यूवी प्रोटेक्शन वाले पोलाराइज लेंस वाले सनग्लास ले सकते हैं. 100 प्रतिशत यूवी ब्लॉक वाले सनग्लास खरीदें धूप का चश्मा खरीदते समय, उसके लेवल पर यह जरूर देखें कि वह 100 प्रतिशत यीवी किरणों को रोकता है और उनसे सुरक्षा प्रदान करता है. कुछ सनग्लास पर 400 NM तक यूवी ब्लॉकिंग करने का दावा किया जाता है, ...

zirakpur new new

Zirakpur News : ਬਲਜਿੰਦਰ ਸਿੰਘ ਮਹੰਤ, ਜ਼ੀਰਕਪੁਰ : ਮੰਗਲਵਾਰ ਸਵੇਰੇ ਕਰੀਬ 8 ਵਜੇ ਚੰਡੀਗੜ੍ਹ-ਅੰਬਾਲਾ ਰੋਡ 'ਤੇ ਗੁਲਿਸਤਾਨ ਪੈਲੇਸ ਦੇ ਸਾਹਮਣੇ ਦਰਦਨਾਕ ਹਾਦਸਾ ਵਾਪਰਿਆ। ਇਕ ਮਾਂ ਦੀਆਂ ਅੱਖਾਂ ਸਾਹਮਣੇ ਉਸ ਦੀ ਧੀ ਦੀ ਦਰਦਨਾਕ ਮੌਤ ਹੋ ਗਈ। ਇਕ ਟਰੱਕ ਡਰਾਈਵਰ ਨੇ ਸਕੂਲ ਜਾ ਰਹੀ 12 ਸਾਲਾ ਵਿਦਿਆਰਥਣ ਨੂੰ ਕੁਚਲ ਦਿੱਤਾ, ਜਿਸ ਕਾਰਨ ਅਨੰਨਿਆ ਨਾਂ ਦੀ ਵਿਦਿਆਰਥਣ ਦੀ ਮੌਕੇ 'ਤੇ ਹੀ ਮੌਤ ਹੋ ਗਈ। ਐਕਟਿਵਾ ਚਲਾ ਰਹੀ ਮ੍ਰਿਤਕ ਦੀ ਮਾਂ ਵੀ ਜ਼ਖਮੀ ਹੋ ਗਈ ਪਰ ਉਹ ਖਤਰੇ ਤੋਂ ਬਾਹਰ ਹੈ। ਮੌਕੇ 'ਤੇ ਪਹੁੰਚੀ ਐੱਸਐੱਸਐੱਫ ਦੀ ਟੀਮ ਨੇ ਟਰੱਕ ਡਰਾਈਵਰ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਅਤੇ ਟਰੱਕ ਨੂੰ ਕਬਜ਼ੇ 'ਚ ਲੈ ਲਿਆ। ਟਰੱਕ ਚਾਲਕ ਕਾਲੀ ਭੂਸ਼ਨ (23) ਵਾਸੀ ਜੰਮੂ ਨੇ ਦੱਸਿਆ ਕਿ ਉਹ ਬੱਦੀ ਤੋਂ ਅੰਬਾਲਾ ਸਰਾਵਾਂ ਨੂੰ ਛੱਡਣ ਜਾ ਰਿਹਾ ਸੀ। ਮੋੜ ਹੋਣ ਕਾਰਨ ਉਹ ਐਕਟਿਵਾ ਨਹੀਂ ਦੇਖ ਸਕਿਆ ਅਤੇ ਹਾਦਸਾ ਵਾਪਰ ਗਿਆ। ਪੁਲਿਸ ਨੇ ਟਰੱਕ ਚਾਲਕ ਨੂੰ ਹਿਰਾਸਤ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  ਜਾਣਕਾਰੀ ਮੁਤਾਬਕ ਮ੍ਰਿਤਕ ਅਨੰਨਿਆ ਆਪਣੀ ਮਾਂ ਪੁਸ਼ਪਾ ਨਾਲ ਐਕਟਿਵਾ 'ਤੇ ਨਗਲਾ ਰੋਡ 'ਤੇ ਸਥਿਤ ਇਕ ਪ੍ਰਾਈਵੇਟ ਸਕੂਲ ਜਾ ਰਹੀ ਸੀ। ਮਾਂ ਐਕਟਿਵਾ ਚਲਾ ਰਹੀ ਸੀ ਅਤੇ ਬੇਟੀ ਪਿੱਛੇ ਬੈਠੀ ਸੀ, ਜਿਵੇਂ ਹੀ ਉਹ ਸਿੰਘਪੁਰਾ ਚੌਕ ਨੇੜੇ ਗੁਲਿਸਤਾਨ ਪੈਲੇਸ ਦੇ ਸਾਹਮਣੇ ਪਹੁੰਚੀ ਅਤੇ ਮੇਨ ਰੋਡ ਤੋਂ ਸਲਿਪ 'ਤੇ ਉਤਰਨ ਲੱਗੀ ਤਾਂ ਉਨ੍ਹਾਂ ਦੀ ਐਕਟਿਵਾ ਟਰੱਕ ਨਾਲ ਟਕਰਾ ਗਈ ਅਤੇ ਅਨੰਨਿਆ ਟਰੱਕ ਦੇ ਕੋਲ ਜਾ ਡਿੱਗੀ।  ਟਰੱਕ ਦਾ ਪਿਛਲਾ ਟਾਇਰ ਲੜਕੀ ਦੇ ਸਿਰ 'ਤੇ ਚੜ੍ਹ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਲਾਂਕਿ ਮਾਂ ਸੜਕ ਦੇ ਦੂਜੇ ਪਾਸੇ ਡਿੱਗ ਗਈ ਅਤੇ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ। ਜ਼ਖਮੀ ਔਰਤ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਮ੍ਰਿਤਕ ਦੇਹ ਨੂੰ ਡੇਰਾਬਸੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ।...