ਮਿਉਂਸਪਲ ਚੋਣਾਂ ਲਈ ਹੁਣ ਤੱਕ 218 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਚੰਡੀਗੜ੍ਹ 14 ਮਈ 2026: ਰਾਜ ਚੋਣ ਕਮਿਸ਼ਨ, ਪੰਜਾਬ ਨੇ ਦੱਸਿਆ ਕਿ ਮਿਉਂਸਪਲ ਆਮ ਚੋਣਾਂ, 2026 ਲਈ 14.05.2026 ਤੱਕ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ…

ਚੰਡੀਗੜ੍ਹ 14 ਮਈ 2026: ਰਾਜ ਚੋਣ ਕਮਿਸ਼ਨ, ਪੰਜਾਬ ਨੇ ਦੱਸਿਆ ਕਿ ਮਿਉਂਸਪਲ ਆਮ ਚੋਣਾਂ, 2026 ਲਈ 14.05.2026 ਤੱਕ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਕੁੱਲ 218 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ, ਜਿਨ੍ਹਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:-

ਸਥਾਨਕ ਸਰਕਾਰ——-ਪ੍ਰਾਪਤ ਨਾਮਜ਼ਦਗੀਆਂ ਦੀ ਗਿਣਤੀ

ਨਗਰ ਨਿਗਮ—-09

ਨਗਰ ਕੌਂਸਲ——-145

ਨਗਰ ਪੰਚਾਇਤਾਂ———64

ਕੁੱਲ———————–218

Leave a Reply

Your email address will not be published. Required fields are marked *