ਫਿਰੋਜ਼ਪੁਰ ‘ਚ ਨਸ਼ੇ ਦਾ ਟੀਕਾ ਲਗਾਉਂਦੇ ਹੋਏ ਨੌਜਵਾਨ ਦੀ ਹੋਈ ਦਰਦਨਾਕ ਮੌਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਲਗਾਤਾਰ ਨਸ਼ੇ ਦੇ ਕਾਰਨ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਇਸੇ ਤਰ੍ਹਾਂ ਦਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਮਿਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ਚ ਲਗਾਤਾਰ ਨਸ਼ੇ ਦੇ ਕਾਰਨ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਇਸੇ ਤਰ੍ਹਾਂ ਦਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ 22 ਸਾਲਾਂ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ ਦੇ ਕਾਰਨ ਹੋਈ ਮੌਤ ਹੋ ਗਈ ਹੈ। ਦਸ ਦਈਏ ਕਿ ਨੌਜਵਾਨ ਕਾਫੀ ਸਮੇਂ ਤੋਂ ਨਸ਼ੇ ਦਾ ਆਦੀ ਸੀ।

drugs

ਜਿਸ ਕਾਰਨ ਨਸ਼ੇ ਦਾ ਟੀਕਾ ਲੈਣ ਸਮੇਂ ਨੌਜਵਾਨ ਦੀ ਮੌਤ ਹੋ ਗਈ। ਉੱਥੇ ਹੀ ਇਸ ਮਾਮਲੇ ਤੇ ਇਲਾਕਾ ਵਾਸਿਆਂ ਦਾ ਕਹਿਣਾ ਹੈ ਕਿ ਪੂਰੇ ਇਲਾਕੇ ਚ ਨਸ਼ੇ ਦੇ ਕਾਰਨ ਕਈ ਨੌਜਵਾਨਾਂ ਦੀ ਮੌਤ ਹੋ ਗਈ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *