ਚੋਣਾਂਵੀ ਰੰਜਿਸ਼ ਦੇ ਚੱਲਦੇ 25 ਨੌਜਵਾਨਾਂ ਨੇ ਅਕਾਲੀ ਸਰਪੰਚ ਦੇ ਬੇਟੇ ਦਾ ਕੀਤਾ ਕਤਲ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਖੰਨੇ ਦੇ ਪਿੰਡ ਸੇਹ ਚ ਚੋਣਾਂਵੀ ਰੰਜਿਸ਼ ਦੇ ਚੱਲਦਿਆਂ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਚੋਣਾਂਵੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਖੰਨੇ ਦੇ ਪਿੰਡ ਸੇਹ ਚ ਚੋਣਾਂਵੀ ਰੰਜਿਸ਼ ਦੇ ਚੱਲਦਿਆਂ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਚੋਣਾਂਵੀ ਰੰਜਿਸ਼ ਦੇ ਚੱਲਦੇ ਕਰੀਬ 25 ਨੌਜਵਾਨਾਂ ਨੇ ਅਕਾਲੀ ਸਰਪੰਚ ਦੇ ਪੁੱਤਰ ਦਾ ਕਤਲ ਕਰ ਦਿੱਤਾ ਗਿਆ ਹੈ।

youth

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਸਿਰ, ਮੱਥੇ ਤੇ 20 ਤੋਂ ਜਿਆਦਾ ਵਾਰ ਦੇ ਨਿਸ਼ਾਨ ਪਾਏ ਗਏ ਹਨ। ਫਿਲਹਾਲ ਪੁਲਿਸ ਨੇ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

 

Leave a Reply

Your email address will not be published. Required fields are marked *