SGPC ਚੋਣਾਂ : 24-25 ਨਵੰਬਰ ਨੂੰ ਸੁਖਬੀਰ ਬਾਦਲ SGPC ਮੈਂਬਰਾਂ ਨਾਲ ਕਰਨਗੇ ਮੰਥਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀ ਵੱਲੋਂ 27 ਨਵੰਬਰ ਨੂੰ ਆਪਣਾ ਨਵਾਂ ਪ੍ਰਧਾਨ ਚੁਣਿਆ ਜਾਣਾ ਹੈ। ਇਸ ਤੋਂ ਪਹਿਲਾਂ 24 ਤੇ 25 ਨਵੰਬਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀ ਵੱਲੋਂ 27 ਨਵੰਬਰ ਨੂੰ ਆਪਣਾ ਨਵਾਂ ਪ੍ਰਧਾਨ ਚੁਣਿਆ ਜਾਣਾ ਹੈ। ਇਸ ਤੋਂ ਪਹਿਲਾਂ 24 ਤੇ 25 ਨਵੰਬਰ ਨੂੰ ਮੀਟਿੰਗ ਕੀਤੀ ਜਾਣੀ ਹੈ।

SGPC

ਦਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੇ ਨਾਲ ਮੰਥਨ ਕਰਨਗੇ। ਉੱਥੇ ਹੀ ਇਸ ਦੌਰਾਨ SGPC ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਤੋਤਾ ਸਿੰਘ ਅਤੇ ਬੀਬੀ ਜਾਗੀਰ ਕੌਰ ਵੀ ਸ਼ਾਮਿਲ ਹੋਣਗੇ।ਇਸ ਸੰਬੰਧੀ 25 ਨਵੰਬਰ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ।

 

 

Leave a Reply

Your email address will not be published. Required fields are marked *