ਲਾਹੌਰ ‘ਚ ਦਾਤਾ ਦਰਬਾਰ ਦੇ ਬਾਹਰ ਧਮਾਕਾ, ਤਿੰਨ ਦੀ ਮੌਤ, 18 ਜਖ਼ਮੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਦੇ ਲਾਹੌਰ ਸ਼ਹਿਰ ਚ ਸਥਿਤ ਦਾਤਾ ਦਰਬਾਰ ਦੇ ਬਾਹਰ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।  ਮਿਲੀ ਜਾਣਕਾਰੀ ਦੇ ਅਨੁਸਾਰ ਇਹ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਦੇ ਲਾਹੌਰ ਸ਼ਹਿਰ ਚ ਸਥਿਤ ਦਾਤਾ ਦਰਬਾਰ ਦੇ ਬਾਹਰ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

Blast  ਮਿਲੀ ਜਾਣਕਾਰੀ ਦੇ ਅਨੁਸਾਰ ਇਹ ਧਮਾਕਾ ਇਹਨਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ ਤ ਪੁਲਿਸ ਅਧਿਕਾਰੀ ਮਰ ਗਏ।

Blast

ਇਸ ਤੋਂ ਇਲਾਵਾ ਇਸ ਧਮਾਕੇ ਦੇ ਕਾਰਨ ਕਰੀਬ 18 ਲੋਕ ਜਖਮੀ ਵੀ ਹੋ ਗਏ। ਫਿਲਹਾਲ ਜਖਮੀਆਂ ਨੂੰ ਇਲਾਜ ਦੇ ਲਈ ਹਸਪਤਾਲ ਚ ਭਰਤੀ ਕਰਵਾ ਦਿੱਤਾ ਗਿਆ।

 

Leave a Reply

Your email address will not be published. Required fields are marked *