ਬਰਨਾਲਾ ‘ਚ ਦੋ ਮੋਟਰਸਾਈਕਲਾਂ ਦੀ ਆਪਸ ਵਿੱਚ ਹੋਈ ਟੱਕਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਬਰਨਾਲਾ ਵਿੱਚ ਇਕ ਭਿਆਨਕ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਇਹਨਾਂ ਭਿਆਨਕ ਸੀ ਕਿ ਮੌਕੇ ਤੇ ਹੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਬਰਨਾਲਾ ਵਿੱਚ ਇਕ ਭਿਆਨਕ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਇਹਨਾਂ ਭਿਆਨਕ ਸੀ ਕਿ ਮੌਕੇ ਤੇ ਹੀ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ  ਦੋ ਮੋਟਰਸਾਈਕਲਾਂ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ

 accident

ਜਿਸ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਮੋਟਰਸਾਈਕਲ ਸਵਾਰ ਨੌਜਵਾਨ ਮੇਲਾ ਦੇਖ ਕੇ ਵਾਪਸ ਘਰ ਪਰਤ ਰਹੇ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *