ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜ਼ਪੁਰ ਦੇ ਜੀਰਾ ਰੋਡ ਤੇ ਇਕ ਦਰਦਨਾਕ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਇਹਨਾਂ ਦਰਦਨਾਕ ਹਾਦਸਾ ਸੀ ਕਿ ਮੌਕੇ ਤੇ ਹੀ ਤਿੰਨ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ਸਵਾਰ ਮਹਿਲਾ ਸਮੇਤ ਤਿੰਨ ਲੋਕਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ।
ਫਿਰੋਜ਼ਪੁਰ ‘ਚ ਹੋਇਆ ਦਿਲ ਕਬਾਊ ਹਾਦਸਾ, ਮਹਿਲਾ ਸਮੇਤ ਤਿੰਨ ਦੀ ਮੌਤ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜ਼ਪੁਰ ਦੇ ਜੀਰਾ ਰੋਡ ਤੇ ਇਕ ਦਰਦਨਾਕ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਇਹਨਾਂ ਦਰਦਨਾਕ ਹਾਦਸਾ ਸੀ ਕਿ ਮੌਕੇ…




