ਡੋਲੀ ਵਾਲੀ ਕਾਰ ਤੇ ਕੰਬਾਈਨ ਦਾ ਦਰਦਨਾਕ ਹਾਦਸਾ, ਲਾੜੀ ਸਮੇਤ ਤਿੰਨ ਲੋਕਾਂ ਦੀ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਚ ਉਸ ਵੇਲੇ ਸਹਿਮ ਦਾ ਮਾਹੌਲ ਬਣ ਗਿਆ ਜਦੋ ਇਕ ਲਾੜੀ ਨੂੰ ਲਿਜਾ ਰਹੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। सम्बंधित…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਚ ਉਸ ਵੇਲੇ ਸਹਿਮ ਦਾ ਮਾਹੌਲ ਬਣ ਗਿਆ ਜਦੋ ਇਕ ਲਾੜੀ ਨੂੰ ਲਿਜਾ ਰਹੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ।

Accident

ਇਹ ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ ਲਾੜੀ ਸਮੇਤ 3 ਲੋਕਾਂ ਦੀ ਮੌਤ ਹੋ ਗਈ ਜਦਕਿ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Accident  Accident

ਮਿਲੀ ਜਾਣਕਾਰੀ ਦੇ ਅਨੁਸਾਰ ਢੰਡਾਂਰੀ ਕਲਾਂ ਦੇ  ਨੇੜੇ ਤੋਂ ਇਕ ਬਾਰਾਤ ਵਾਲੀ ਗੱਡੀ ਦੀ ਕੰਬਾਈਨ ਨਾਲ ਭਿਆਨਕ ਟੱਕਰ ਹੋ ਗਈ ਜਿਸ ਕਾਰਨ ਇਸ ਹਾਦਸੇ ਦੇ ਕਾਰਨ ਮੌਕੇ ਤੇ ਹੀ ਲਾੜੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਦੇ ਯਮੁਨਾਨਗਰ ਦੇ ਜਗਾਧਰੀ ਤੋਂ ਲੁਧਿਆਣਾ ਲਈ ਨਿਕਲੇ ਸੀ।

Accident

ਪਰ ਅਚਾਨਕ ਹੀ ਢੰਡਾਰੀ ਕਲਾਂ ਕੋਲ ਇਹ ਹਾਦਸਾ ਵਾਪਰਿਆ ਜਿਸ ਕਾਰਨ ਉਹਨਾਂ ਦੇ ਘਰ ਚ ਖੁਸ਼ੀ ਦੀ ਥਾਂ ਤੇ ਗਮ ਦਾ ਮਾਹੌਲ ਬਣ ਗਿਆ ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇਹਨਾਂ ਜਿਆਦਾ ਸੀ ਕਿ ਕਾਰ ਦੇ ਵੀ ਪਰਖੱਚੇ ਉਡ ਗਏ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *