ਸ਼ਰਧਾਲੂਆਂ ਨਾਲ ਭਰੀ ਗੱਡੀ ਦੀ ਟਰੱਕ ਨਾਲ ਹੋਈ ਟੱਕਰ, 3 ਦੀ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨਤਾਰਨ ‘ਚ ਇਕ ਭਿਆਨਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਦਸ ਦਈਏ ਕਿ ਇਕ ਗੱਡੀ ਦੀ ਟਰੱਕ ਦੇ ਨਾਲ ਭਿਆਨਕ ਟੱਕਰ ਹੋ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨਤਾਰਨ ‘ਚ ਇਕ ਭਿਆਨਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਦਸ ਦਈਏ ਕਿ ਇਕ ਗੱਡੀ ਦੀ ਟਰੱਕ ਦੇ ਨਾਲ ਭਿਆਨਕ ਟੱਕਰ ਹੋ ਗਈ ਜਿਸ ਕਾਰਨ ਮੌਕੇ ਤੇ ਹੀ 3 ਲੋਕਾਂ ਦੀ ਮੌਤ ਹੋ ਗਈ ਜਦਕਿ 10 ਲੋਕ ਇਸ ਹਾਦਸੇ ਦੇ ਕਾਰਨ ਜਖਮੀ ਹੋ ਗਏ ਹਨ।

Accident

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਹਰੀਕੇ ਪੱਤਣ ਤੋਂ ਥੌੜੀ ਦੂਰ ਤੇ ਵਾਪਰਿਆ ਸੀ ਸ਼ਰਧਾਲੂਆਂ ਨਾਲ ਭਰੀ ਗੱਡੀ ਤਲਵੰਡੀ ਸਾਬੋ ਜਾ ਰਹੀ ਸੀ। ਫਿਲਹਾਲ ਇਸ ਹਾਦਸੇ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਖਮੀਆਂ ਨੂੰ ਹਸਪਤਾਲ ਚ ਦਾਖਿਲ ਕਰਵਾ ਦਿੱਤਾ ਹੈ ਤੇ ਨਾਲ ਹੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *