ਵਿਵਾਦਿਤ ਜਮੀਨ ਦੇ ਕੇਸ ਨੂੰ ਹਾਰਨ ਤੇ ਵਿਅਕਤੀ ਨੇ ਚਲਾਈ ਗੋਲੀ, 3 ਜਖ਼ਮੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਦੇ ਕਸਬਾ ਅਟਾਰੀ ‘ਚ ਜਮੀਨੀ ਵਿਵਾਦ ਦੇ ਚੱਲਦੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਜਮੀਨੀ ਵਿਵਾਦ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਦੇ ਕਸਬਾ ਅਟਾਰੀ ‘ਚ ਜਮੀਨੀ ਵਿਵਾਦ ਦੇ ਚੱਲਦੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਜਮੀਨੀ ਵਿਵਾਦ ਦੇ ਚੱਲਦੇ ਗੋਲੀ ਚੱਲੀ ਜਿਸ ਕਾਰਨ ਇਸ ਦੌਰਾਨ ਤਿੰਨ ਵਿਅਕਤੀ ਜਖਮੀ ਹੋ ਗਏ।

injured  ਉੱਥੇ ਹੀ ਇਸ ਮਾਮਲੇ ਤੇ ਪੀੜਤਾਂ ਨੇ ਦੱਸਿਆ ਕਿ ਉਹਨਾਂ ਨੇ ਜਮੀਨ ਤੇ ਚੱਲ ਰਹੇ ਕੇਸ ਨੂੰ ਜਿੱਤ ਲਿਆ ਸੀ ਪਰ ਦੂਜੀ ਧੀਰ ਦੇ ਲੋਕ ਇਸ ਗੱਲ ਨੂੰ ਬਰਦਾਸ਼ ਨਹੀਂ ਕਰ ਸਕੇ ਜਿਸ ਕਾਰਨ ਉਹਨਾਂ ਨੇ ਵਿਰੋਧ ਕਰਦੇ ਹੋਏ ਲੋਗੀ ਚਲਾ ਦਿੱਤੀ

injured

ਜਿਸ ਕਾਰਨ ਤਿੰਨ ਲੋਕਾਂ ਨੂੰ ਗੋਲੀ ਲੱਗ ਗਈ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *