ਰੂਹ ਕੰਬਾਉ ਹਾਦਸਾ: ਦੋ ਬੱਸਾਂ ਵਿਚਾਲੇ ਦਬੇ ਕਾਰ ਤੇ ਮੋਟਰਸਾਈਕਲ ਸਵਾਰ, ਤੇ ਫਿਰ…!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਚ ਭਿਆਨਕ ਸੜ੍ਹਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਦੇ ਅਨੁਸਾਰ ਮੋਟਰਾਸਾਈਕਲ ਤੇ ਕਾਰ ਦੋ ਬੱਸਾਂ ਦੇ ਵਿਚਾਲੇ ਦਬ ਜਾਣ ਕਾਰਨ ਰੂਹ ਕੰਬਾਉ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਚ ਭਿਆਨਕ ਸੜ੍ਹਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਦੇ ਅਨੁਸਾਰ ਮੋਟਰਾਸਾਈਕਲ ਤੇ ਕਾਰ ਦੋ ਬੱਸਾਂ ਦੇ ਵਿਚਾਲੇ ਦਬ ਜਾਣ ਕਾਰਨ ਰੂਹ ਕੰਬਾਉ ਹਾਦਸਾ ਵਾਪਰਿਆ।

Accident

ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੇ ਕਾਰਨ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਚ ਭਰਤੀ ਕਰਵਾ ਦਿੱਤਾ ਹੈ। ਨਾਲ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

Leave a Reply

Your email address will not be published. Required fields are marked *