ਅਜਨਾਲਾ ਚ ਬੱਸ ਦੇ ਡੂੰਘੀ ਖੱਡ ਚ ਡਿੱਗਣ ਕਾਰਨ ਹੋਇਆ ਭਿਆਨਕ ਹਾਦਸਾ, 30 ਲੋਕ ਜਖਮੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅਜਨਾਲਾ ਦੇ ਕਸਬਾ ਰਾਜਾਸਾਂਸੀ ਦੇ ਮੱਛੀ ਤਲਾਅ ਦੇ ਨੇੜੇ ਇਕ ਬੱਸ ਡੂੰਘੀ ਖੱਡ ਵਿੱਚ ਡਿੱਗ ਜਾਣ ਕਾਰਨ ਇਕ ਭਿਆਨਕ ਹਾਦਸਾ ਹੋ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅਜਨਾਲਾ ਦੇ ਕਸਬਾ ਰਾਜਾਸਾਂਸੀ ਦੇ ਮੱਛੀ ਤਲਾਅ ਦੇ ਨੇੜੇ ਇਕ ਬੱਸ ਡੂੰਘੀ ਖੱਡ ਵਿੱਚ ਡਿੱਗ ਜਾਣ ਕਾਰਨ ਇਕ ਭਿਆਨਕ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਨਿੱਜੀ ਕੰਪਨੀ ਦੀ ਬੱਸ ਅੰਮ੍ਰਿਤਸਰ ਵੱਲ ਨੂੰ ਜਾ ਰਹੀ ਸੀ

Accident

Accident

ਪਰ ਅਚਾਨਕ ਹੀ ਬੱਸ ਇਕ ਡੂੰਘੀ ਖੱਡ ਵਿੱਚ ਜਾ ਗਿਰੀ ਜਿਸ ਕਾਰਨ 30 ਦੇ ਕਰੀਬ ਸਵਾਰਿਆਂ ਨੂੰ ਸੱਟਾ ਆਇਆ ਹਨ। ਸੂਤਰਾਂ ਤੋ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੇ ਕਾਰਨ ਇਕ ਲੜਕੀ ਦੀ ਲੱਤ ਨੂੰ ਕੱਟ ਦਿੱਤਾ ਗਿਆ ਹੈ।

Accident

ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੇ ਕਾਰਨ ਕਾਫੀ ਸਵਾਰਿਆਂ ਨੂੰ ਸੱਟਾਂ ਲੱਗੀਆ ਸਨ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਘਟਨਾ ਦਾ ਜਾਇਜਾ ਲਿਆ ਤੇ ਨਾਲ ਹੀ ਜਖਮੀਆੰ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਹੈ।

Leave a Reply

Your email address will not be published. Required fields are marked *