ਡੇਰਾ ਪ੍ਰੇਮੀ ਕਤਲ ਮਾਮਲੇ ‘ਚ ਕੋਰਟ ਨੇ ਮੁਲਜ਼ਮਾਂ ਨੂੰ 4 ਦਿਨਾਂ ਦੀ ਪੁਲਿਸ ਰਿਮਾਂਡ ‘ਤੇ ਭੇਜਿਆ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਭਾ ਜੇਲ੍ਹ ਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ਚ ਆਰੋਪੀ ਮੁਲਜ਼ਮਾਂ ਨੂੰ ਪਟਿਆਲਾ ਅਦਾਲਤ ਚ ਪੇਸ਼ ਕੀਤਾ ਗਿਆ। ਦਸ ਦਈਏ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਾਭਾ ਜੇਲ੍ਹ ਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ਚ ਆਰੋਪੀ ਮੁਲਜ਼ਮਾਂ ਨੂੰ ਪਟਿਆਲਾ ਅਦਾਲਤ ਚ ਪੇਸ਼ ਕੀਤਾ ਗਿਆ। ਦਸ ਦਈਏ ਕਿ ਮੁਲਜ਼ਮਾਂ ਨੂੰ ਪਟਿਆਲਾ ਦੀ ਅਦਾਲਤ ਚ ਪੇਸ਼ ਕੀਤਾ ਗਿਆ।

accused   ਅਦਾਲਤ ਨੇ ਗੁਰਸੇਵਕ ਸਿੰਗ ਭੂਤ ਤੇ ਮਨਿੰਦਰ ਸਿੰਘ ਨੂੰ ਪੇਸ਼ ਕੀਤਾ ਜਿਹਨਾਂ ਨੂੰ ਅਦਾਲਤ ਨੇ 4 ਦਿਨਾਂ ਦੀ ਪੁਲਿਸ ਰਿਮਾਂਡ ਤੇ ਭੇਜਿਆ ਗਿਆ ਹੈ।

accused

ਦੱਸਣਯੋਗ ਗੱਲ ਹੈ ਕਿ ਬੀਤੇ ਦਿਨ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਤੇ ਜੇਲ੍ਹ ਚ ਕੈਦ ਕੈਦੀਆਂ ਨੇ ਹਮਲਾ ਕਰ ਦਿੱਤਾ ਸੀ ਜਿਸ ਕਾਰਨ ਉਹਨਾਂ ਦੀ ਇਸ ਹਮਲੇ ਦੌਰਾਨ ਮੌਤ ਹੋ ਗਈ। ਉੱਥੇ ਹੀ ਮਹਿੰਦਰਪਾਲ ਬਿੱਟੂ ਦੇ ਪਰਿਵਾਰਿਕ ਮੈਂਬਰ ਇਨਸਾਫ ਦੀ ਮੰਗ ਕਰ ਰਹੇ ਹਨ।

 

Leave a Reply

Your email address will not be published. Required fields are marked *