ਲੋਕਸਭਾ ਚੋਣਾਂ ਤੋਂ ਪਹਿਲਾ ਕਾਂਗਰਸ ‘ਤੇ ਆਪ ਨੂੰ ਲੱਗਾ ਵੱਡਾ ਝਟਕਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਲੋਕਸਭਾ ਚੋਣ ਲਈ ਵੋਟਾਂ ਦਾ ਦਿਨ ਜਿਵੇਂ ਜਿਵੇਂ ਨੇੜੇ ਆ ਰਿਹਾ ਹੈ ਉਵੇਂ ਹੀ ਪਾਰਟੀਆਂ ਨੂੰ ਵੱਡੇ ਤੋਂ ਵੱਡਾ ਝਟਕੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਲੋਕਸਭਾ ਚੋਣ ਲਈ ਵੋਟਾਂ ਦਾ ਦਿਨ ਜਿਵੇਂ ਜਿਵੇਂ ਨੇੜੇ ਆ ਰਿਹਾ ਹੈ ਉਵੇਂ ਹੀ ਪਾਰਟੀਆਂ ਨੂੰ ਵੱਡੇ ਤੋਂ ਵੱਡਾ ਝਟਕੇ ਮਿਲ ਰਿਹੇ ਹਨ। ਇਸੇ ਦੇ ਚੱਲਦੇ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ਨੂੰ ਇਕ ਹੋਰ ਵੱਡਾ ਝਟਕਾ ਮਿਲਿਆ ਹੈ। ਦਸ ਦਈਏ ਕਿ ਹਲਕਾ ਅਮਲੋਹ ਦੇ ਪਿੰਡ ਭਰਪੁਰਗੜ੍ਹ ਚ ਆਮ ਆਦਮੀ ਪਾਰਟੀ ਤੇ ਕਾਂਗਰਸ ਪਾਰਟੀ ਦੇ ਕਰੀਬ 4 ਦਰਜਨ ਪਰਿਵਾਰਾਂ ਨੇ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ।

join sad  ਜਿਸ ਤੋਂ ਬਾਅਦ ਲੋਕ ਸਭਾ ਚੋਣਾਂ ਤੋਂ ਪਹਿਲਾ ਪਾਰਟੀਆਂ ਨੂੰ ਵੱਡਾ ਝਟਕਾ ਲੱਗਾ ਹੈ। ਉੱਥੇ ਹੀ ਜੇਕਰ ਅਕਾਲੀ ਦਲ ਦੀ ਗੱਲ ਕੀਤੀ ਜਾਵੇ ਤਾਂ ਇਸ ਪਾਰਟੀ ਚ ਲੋਕ ਭਾਰੀ ਗਿਣਤੀ ਚ ਸ਼ਾਮਿਲ ਹੋ ਰਹੇ ਹਨ ਇਹ ਸਿਲਸਿਲਾ ਹਾਲੇ ਵੀ ਜਾਰੀ ਹੈ।

join sad

ਉੱਥੇ ਅਮਲੋਹ ਦੇ ਪਿੰਡ ਦੇ ਅਕਾਲੀ ਦਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਨੇ ਇਹਨਾਂ ਪਰਿਵਾਰਾਂ ਨੂੰ ਪਾਰਟੀ ‘ਚ ਸ਼ਾਮਿਲ ਕਰਦੇ ਹੋਏ ਕਿਹਾ ਕਿ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਮਾਣ ਸਨਮਾਨ ਦਿੱਤਾ ਜਾਵੇਗਾ।

 

Leave a Reply

Your email address will not be published. Required fields are marked *