4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

ਚੰਡੀਗੜ੍ਹ 3 ਜੂਨ 2026: ਰਾਜ ਚੋਣ ਕਮਿਸ਼ਨ, ਪੰਜਾਬ ਨੇ ਦੱਸਿਆ ਕਿ ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ…

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

ਚੰਡੀਗੜ੍ਹ 3 ਜੂਨ 2026:

ਰਾਜ ਚੋਣ ਕਮਿਸ਼ਨ, ਪੰਜਾਬ ਨੇ ਦੱਸਿਆ ਕਿ ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਗਨ। ਇਨ੍ਹਾਂ 4 ਨਗਰ ਕੌਂਸਲ ਦੀਆਂ ਚੋਣਾਂ ਲਈ ਵੋਟਾਂ 13.06.2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਵੋਟਾਂ ਈ.ਵੀ.ਐਮ. ਰਾਹੀਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13.06.2026 ਨੂੰ ਵੋਟਾਂ ਪੈਣ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨ ‘ਤੇ ਹੀ ਹੋਵੇਗੀ। ਨਾਮਜ਼ਦਗੀਆਂ ਦੀ ਵਿਸਤ੍ਰਿਤ ਸੂਚੀ ਨਾਲ ਨੱਥੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Hukamnama Sri Darbar Sahib: ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 06-June-2026

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *