ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਦੇ ਸ਼ੇਰ ਮਾਜਰਾ ਚ ਦੋ ਕਾਰਾਂ ਦੀਆਂ ਜਬਰਦਸਤ ਟੱਕਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਇਹਨਾ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ 4 ਲੋਕਾਂ ਦੀ ਮੌਤ ਹੋ ਗਈ
ਜਦਕਿ ਇਸ ਹਾਦਸੇ ਚ 2 ਲੋਕ ਗੰਭੀਰ ਦੱਸੇ ਜਾ ਰਹੇ ਹਨ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

