ਗੁਜਰਾਤ ‘ਚ ਤਿੰਨ ਮੰਜ਼ਿਲਾ ਇਮਾਰਤ ਹੋਈ ਢਹਿ-ਢੇਰੀ, 4 ਦੀ ਮੌਤ ਤੇ ਕਈ ਮਲਬੇ ਹੇਠਾਂ ਦੱਬੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਜਰਾਤ ਦੇ ਖੇੜਾ ਜਿਲ੍ਹੇ ‘ਚ ਪ੍ਰਗਤੀਨਗਰ ਨਾਡੀਆਡ ‘ਚ ਇਕ ਤਿੰਨ ਮੰਜ਼ਿਲਾ ਇਮਾਰਤ ਦੇ ਡਿੱਗ ਦਾ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।  ਮਿਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਜਰਾਤ ਦੇ ਖੇੜਾ ਜਿਲ੍ਹੇ ‘ਚ ਪ੍ਰਗਤੀਨਗਰ ਨਾਡੀਆਡ ‘ਚ ਇਕ ਤਿੰਨ ਮੰਜ਼ਿਲਾ ਇਮਾਰਤ ਦੇ ਡਿੱਗ ਦਾ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

gujarat building collapse  ਮਿਲੀ ਜਾਣਕਾਰੀ ਦੇ ਅਨੁਸਾਰ ਤਿੰਨ ਮੰਜ਼ਿਲਾ ਇਮਾਰਤ ਅਚਾਨਕ ਹੀ ਢਹਿ ਢੇਰੀ ਹੋ ਗਈ ਜਿਸ ਕਾਰਨ ਮੌਕੇ ਤੇ ਹੀ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ

gujarat building collapse

ਜਦਕਿ ਇਸ ਹਾਦਸੇ ਦੇ ਕਾਰਨ ਕਈ ਲੋਕ ਗੰਭੀਰ ਜਖਮੀ ਹੋ ਗਏ। ਉੱਥੇ ਹੀ ਇਸ ਹਾਦਸੇ ਦਾ ਕਾਰਨ ਭਾਰੀ ਮੀਂਹ ਦੱਸਿਆ ਜਾ ਰਿਹਾ ਹੈ।

gujarat building collapse gujarat building collapse

ਫਿਲਹਾਲ ਮੌਕੇ ਤੇ ਪਹੁੰਚੀ ਰਾਹਤ ਬਚਾਅ ਦੀ ਟੀਮ ਵੱਲੋਂ ਰਾਹਤ ਬਚਾਅ ਦਾ ਕੰਮ ਕੀਤਾ ਜਾ ਰਿਹਾ ਹੈ। ਨਾਲ ਹੀ ਕਈ ਲੋਕਾਂ ਦੇ ਇਮਾਰਤ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *