ਪੁਲਿਸ ਦੀ ਅਣਗਹਿਲੀ ਕਾਰਨ ਫਰਾਰ ਹੋਏ ਕੈਦੀ ਸਦਕਾ 4 ਪੁਲਿਸ ਅਫਸਰ ਸਸਪੈਂਡ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ‘ਚ ਪੁਲਿਸ ਦੀ ਅਣਗਹਿਲੀ ਦੇ ਕਾਰਨ ਇਕ ਕੈਦੀ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਚੱਲਦੇ 4…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ‘ਚ ਪੁਲਿਸ ਦੀ ਅਣਗਹਿਲੀ ਦੇ ਕਾਰਨ ਇਕ ਕੈਦੀ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਚੱਲਦੇ 4 ਪੁਲਿਸ ਅਫਸਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

prisoner escape

ਦੱਸਣਯੋਗ ਗੱਲ ਹੈ ਕਿ ਪੁਲਿਸ ਅਫਸਰ ਕੈਦੀ ਨੂੰ ਇਲਾਜ਼ ਲਈ ਸਿਵਲ ਹਸਪਤਾਲ ਲੈਕੇ ਆਏ ਸੀ ਪਰ ਇਸ ਦੌਰਾਨ ਕੈਦੀ ਪੁਲਿਸ ਨੂੰ ਚਕਮਾ ਦੇਕੇ ਫਰਾਰ ਹੋ ਗਿਆ। ਫਿਲਹਾਲ ਪੁਲਿਸ ਫਰਾਰ ਕੈਦੀ ਦੀ ਭਾਲ ਕੀਤੀ ਜਾ ਰਹੀ ਹੈ।

 

Leave a Reply

Your email address will not be published. Required fields are marked *